Advertisment

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

author-image
Shanker Badra
Updated On
New Update
ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
Advertisment
ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਪੁੱਜੇ। ਜਿੱਥੇ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਿੱਖ ਪੰਥ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਹੈ।
Advertisment
Sukhbir Singh Badal And Harsimrat Kaur Badal at Sri Harmandir Sahib ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ 10 ਵਜੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ,ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਹੋਵੇਗੀ।  Sukhbir Singh Badal And Harsimrat Kaur Badal at Sri Harmandir Sahibਇਸ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਪਰਿਵਾਰ ਵੱਲੋਂ ਜਾਰੀ ਆਖੰਡ ਪਾਠਾਂ ਦੀ ਲੜੀ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰਨਗੇ। publive-image ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ 12 ਦਸੰਬਰ ਨੂੰਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁ. ਸ਼ਹੀਦਬਾਬਾ ਗੁਰਬਖ਼ਸ਼ ਸਿੰਘ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦਾ ਪਾਠ ਆਰੰਭ ਕਰਵਾਇਆ ਗਿਆ ਸੀ , ਜਿਸ ਦਾ ਭੋਗ ਅੱਜ ਪਵੇਗਾ। -PTCNews-
sukhbir-singh-badal harsimrat-kaur-badal sad-100th-founding-day
Advertisment

Stay updated with the latest news headlines.

Follow us:
Advertisment