Sat, Apr 20, 2024
Whatsapp

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Written by  Shanker Badra -- December 14th 2020 08:45 AM -- Updated: December 14th 2020 08:49 AM
ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਪੁੱਜੇ। ਜਿੱਥੇ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਿੱਖ ਪੰਥ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਹੈ। [caption id="attachment_457493" align="aligncenter" width="300"]Sukhbir Singh Badal And Harsimrat Kaur Badal at Sri Harmandir Sahib ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ[/caption] ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ 10 ਵਜੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ,ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਹੋਵੇਗੀ।  Sukhbir Singh Badal And Harsimrat Kaur Badal at Sri Harmandir Sahibਇਸ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਪਰਿਵਾਰ ਵੱਲੋਂ ਜਾਰੀ ਆਖੰਡ ਪਾਠਾਂ ਦੀ ਲੜੀ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰਨਗੇ। [caption id="attachment_457491" align="aligncenter" width="300"] ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ[/caption] ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ 12 ਦਸੰਬਰ ਨੂੰਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁ. ਸ਼ਹੀਦਬਾਬਾ ਗੁਰਬਖ਼ਸ਼ ਸਿੰਘ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦਾ ਪਾਠ ਆਰੰਭ ਕਰਵਾਇਆ ਗਿਆ ਸੀ , ਜਿਸ ਦਾ ਭੋਗ ਅੱਜ ਪਵੇਗਾ। -PTCNews


Top News view more...

Latest News view more...