ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਪੁੱਜੇ।
[caption id="attachment_501379" align="aligncenter" width="300"]
ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ[/caption]
ਜਿੱਥੇ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ।
[caption id="attachment_501361" align="aligncenter" width="300"]
Sukhbir Singh Badal and Harsimrat Kaur Badal at Sri Harmandir Sahib Amritsar" width="300" height="171" /> ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ[/caption]
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਪਰਿਵਾਰ ਵੱਲੋਂ ਜਾਰੀ ਆਖੰਡ ਪਾਠਾਂ ਦੀ ਲੜੀ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ।
-PTCNews