Advertisment

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

author-image
Shanker Badra
Updated On
New Update
ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
Advertisment
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਪੁੱਜੇ। publive-image ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਜਿੱਥੇ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। Sukhbir Singh Badal and Harsimrat Kaur Badal at Sri Harmandir Sahib Amritsar ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਇਸ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਪਰਿਵਾਰ ਵੱਲੋਂ ਜਾਰੀ ਆਖੰਡ ਪਾਠਾਂ ਦੀ ਲੜੀ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ। -PTCNews-
sukhbir-singh-badal harsimrat-kaur-badal golden-temple-amritsar
Advertisment

Stay updated with the latest news headlines.

Follow us:
Advertisment