Advertisment

ਚੋਣਾਂ ਤੋਂ ਇੱਕ ਦਿਨ ਪਹਿਲਾਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

author-image
Shanker Badra
Updated On
New Update
ਚੋਣਾਂ ਤੋਂ ਇੱਕ ਦਿਨ ਪਹਿਲਾਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Advertisment
ਚੋਣਾਂ ਤੋਂ ਇੱਕ ਦਿਨ ਪਹਿਲਾਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਸ੍ਰੀ ਅੰਮ੍ਰਿਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਚੋਣਾਂ ਤੋਂ ਇੱਕ ਦਿਨ ਪਹਿਲਾਂ ਸਤਿਗੁਰ ਦਾ ਓਟ ਆਸਰਾ ਲੈਣ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। Sukhbir Singh Badal And Harsimrat Kaur Badal At Sri Harmandir Sahib

ਚੋਣਾਂ ਤੋਂ ਇੱਕ ਦਿਨ ਪਹਿਲਾਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਉਨ੍ਹਾਂ ਹਰਿਮੰਦਰ ਸਾਹਿਬ ਵਿਖੇ ਕਰਵਾਏ ਪਾਠ ਦਾ ਵੱਲੋਂ ਸ੍ਰੀਅੱਜ ਭੋਗ ਪਿਆ ਹੈ ,ਜਿਸ ਕਰਕੇ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ ਹੈ।ਜਿਸ ਦੌਰਾਨ ਉਹ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਨਤਮਸਤਕ ਹੋਏ।ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦੇ ਚਰਨਾਂ ‘ਚ ਹਾਜ਼ਰੀ ਲਵਾਈ ਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। Sukhbir Singh Badal And Harsimrat Kaur Badal At Sri Harmandir Sahib

ਚੋਣਾਂ ਤੋਂ ਇੱਕ ਦਿਨ ਪਹਿਲਾਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਗੱਲਬਾਤ ਦੌਰਾਨ ਕਿਹਾ ਕਿ ਉਹ ਗੁਰੂ ਦਾ ਓਟ ਆਸਰਾ ਲੈ ਕੇ ਚੱਲੇ ਹਨ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਨੁਮਾਇੰਦਗੀ ਕਰਨਗੇ।ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦਾ ਵਿਕਾਸ ਕੀਤਾ ਹੈ ਅਤੇ ਕਦੇ ਵੀ ਝੂਠੇ ਵਾਅਦੇ ਨਹੀਂ ਕੀਤੇ। Sukhbir Singh Badal And Harsimrat Kaur Badal At Sri Harmandir Sahib

ਚੋਣਾਂ ਤੋਂ ਇੱਕ ਦਿਨ ਪਹਿਲਾਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਅਤੇ ਉਨ੍ਹਾਂ ਦੀ ਧਰਮ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਬਠਿੰਡਾ ਲੋਕ ਸਭਾ ਹਲਕਾ ਤੋਂ ਚੋਣਾਂ ਲੜ ਰਹੇ ਹਨ। -PTCNews-
latest-news india-latest-news news-in-punjabi
Advertisment

Stay updated with the latest news headlines.

Follow us:
Advertisment