Thu, Apr 25, 2024
Whatsapp

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦਾ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਕੀਤਾ ਗਿਆ ਸਨਮਾਨ

Written by  Shanker Badra -- September 24th 2020 01:56 PM
ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦਾ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਕੀਤਾ ਗਿਆ ਸਨਮਾਨ

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦਾ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਕੀਤਾ ਗਿਆ ਸਨਮਾਨ

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦਾ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਕੀਤਾ ਗਿਆ ਸਨਮਾਨ: ਤਲਵੰਡੀ ਸਾਬੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਹਨ। ਉਨ੍ਹਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮੱਥਾ ਟੇਕਿਆ ਹੈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। https://www.facebook.com/ptcnewsonline/posts/3532715106748533 [caption id="attachment_433751" align="aligncenter" width="300"] ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦਾਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂਕੀਤਾ ਗਿਆ ਸਨਮਾਨ[/caption] ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦਾ ਸਨਮਾਨ ਕੀਤਾ ਗਿਆ ਹੈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਅਕਾਲੀ ਵਰਕਰ ਵੀ ਇੱਥੇ ਪੁੱਜੇ ਹੋਏ ਹਨ।ਇਸ ਦੌਰਾਨ ਭਾਈ ਡੱਲ ਸਿੰਘ ਦੀਵਾਨ ਹਾਲ 'ਚ ਸਮਾਗਮ ਚੱਲ ਰਿਹਾ ਹੈ [caption id="attachment_433750" align="aligncenter" width="300"] ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦਾਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂਕੀਤਾ ਗਿਆ ਸਨਮਾਨ[/caption] ਦੱਸ ਦੇਈਏ ਕਿ ਸਾਬਕਾ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਕੇਂਦਰੀ ਕੈਬਨਿਟ ਤੋਂ ਅਸਤੀਫਾ ਦੇਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਹਨ। ਇਸ ਦੌਰਾਨਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਾਹਿਗੁਰੂ ਤੋਂ ਆਸ਼ੀਰਵਾਦ ਲੈ ਕੇ ਕਿਸਾਨਾਂ ਲਈ ਵੱਡੀ ਲੜਾਈ ਲੜਨਗੇ। [caption id="attachment_433749" align="aligncenter" width="300"] ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦਾਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂਕੀਤਾ ਗਿਆ ਸਨਮਾਨ[/caption] ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਵਿੱਚ ਕਿਸਾਨ ਵਿਰੋਧੀ ਆਰਡੀਨੈਂਸ ਬਿੱਲ ਦਾ ਵਿਰੋਧ ਕੀਤਾ ਸੀ ਅਤੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਬਿਨਾਂ ਸਲਾਹ ਮਸ਼ਵਰਾ ਕੀਤੇ ਇਹ ਖੇਤੀ ਆਰਡੀਨੈਂਸ ਬਿੱਲ ਪਾਸ ਕਰ ਦੇਣਾ ਕਿਸਾਨ ਹਿੱਤਾਂ 'ਤੇ ਡਾਕਾ ਹੈ। -PTCNews


Top News view more...

Latest News view more...