ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਵਿਨਰਜੀਤ ਸਿੰਘ ਗੋਲਡੀ ਨੂੰ ਐਲਾਨਿਆ ਉਮੀਦਵਾਰ
ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਵਿਨਰਜੀਤ ਸਿੰਘ ਗੋਲਡੀ ਨੂੰ ਐਲਾਨਿਆ ਉਮੀਦਵਾਰ[/caption]
ਸੁਖਬੀਰ ਸਿੰਘ ਬਾਦਲ ਨੇ ਮਿਹਨਤੀ ਨੌਜਵਾਨ ਆਗੂ ਅਤੇ ਪੀ.ਆਰ.ਟੀ.ਸੀ ਦੇ ਸਾਬਕਾ ਵਾਈਸ ਚੇਅਰਮੈਨ ਵਿਨਰਜੀਤ ਸਿੰਘ ਗੋਲਡੀ ਨੂੰ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ।
[caption id="attachment_555161" align="aligncenter" width="225"]
ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਵਿਨਰਜੀਤ ਸਿੰਘ ਗੋਲਡੀ ਨੂੰ ਐਲਾਨਿਆ ਉਮੀਦਵਾਰ[/caption]
ਇਸ ਸਬੰਧੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਤੱਕ ਕੁੱਲ 91 ਉਮੀਦਵਾਰ ਐਲਾਨੇ ਗਏ ਹਨ।
-PTCNews