Thu, Apr 18, 2024
Whatsapp

ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

Written by  Shanker Badra -- October 19th 2021 11:43 AM -- Updated: October 19th 2021 12:04 PM
ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 4 ਹੋਰ ਉਮੀਦਵਾਰ ਐਲਾਨੇ ਹਨ। [caption id="attachment_542722" align="aligncenter" width="300"] ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ[/caption] ਜਾਣਕਾਰੀ ਅਨੁਸਾਰ ਹਲਕਾ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾਗਾਗਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਹਲਕਾ ਪਟਿਆਲਾ ਸ਼ਹਿਰੀ ਤੋਂ ਹਰਪਾਲ ਜੁਨੇਜਾ ਅਤੇ ਬੱਲੂਆਣਾ ਤੋਂ ਹਰਦੇਵ ਸਿੰਘ ਮੇਘ (ਗੋਬਿੰਦਗੜ੍ਹ) ਨੂੰ ਉਮੀਦਵਾਰ ਐਲਾਨਿਆ ਹੈ। [caption id="attachment_542721" align="aligncenter" width="300"] ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ[/caption] ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਹੁਜਨ ਸਮਾਜ ਪਾਰਟੀ ਦੇ ਨਾਲ ਗਠਜੋੜ ਵਿੱਚ 97 ਸੀਟਾਂ ਦੇ ਆਪਣੇ ਹਿੱਸੇ ਵਿੱਚੋਂ ਹੁਣ ਤੱਕ 74 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। -PTCNews


Top News view more...

Latest News view more...