Tue, Apr 16, 2024
Whatsapp

ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਜੱਥੇਬੰਦਕ ਢਾਂਚੇ ਦਾ ਕੀਤਾ ਐਲਾਨ

Written by  Shanker Badra -- June 24th 2020 10:10 AM
ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਜੱਥੇਬੰਦਕ ਢਾਂਚੇ ਦਾ ਕੀਤਾ ਐਲਾਨ

ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਜੱਥੇਬੰਦਕ ਢਾਂਚੇ ਦਾ ਕੀਤਾ ਐਲਾਨ

ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਜੱਥੇਬੰਦਕ ਢਾਂਚੇ ਦਾ ਕੀਤਾ ਐਲਾਨ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਵਪਾਰ ਅਤੇ ਉਦਯੋਗ ਵਿੰਗ ਦੇ ਪ੍ਰਧਾਨ ਸ਼੍ਰੀ ਐਨ.ਕੇ ਸ਼ਰਮਾ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਜੱਥੇਬੰਦਕ ਢਾਂਚੇ ਦਾ ਐਲਾਨ ਕੀਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਸ਼੍ਰੀ ਸਰੂਪ ਚੰਦ ਸਿੰਗਲਾ ਨੂੰ ਵਪਾਰ ਅਤੇ ਉਦਯੋਗ ਵਿੰਗ ਦਾ ਸਕੱਤਰ ਜਰਨਲ ਨਿਯੁਕਤ ਕੀਤਾ ਹੈ। [caption id="attachment_413635" align="aligncenter" width="300"]Sukhbir Singh Badal Announces Organizational Structure Of Trade And Industry Wing Of The Party ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਜੱਥੇਬੰਦਕ ਢਾਂਚੇ ਦਾ ਕੀਤਾ ਐਲਾਨ[/caption] ਇਸ ਦੇ ਨਾਲ ਹੀ ਸ. ਰਜਿੰਦਰ ਸਿੰਘ ਮਰਵਾਹ, ਸ. ਗੁਰਮੀਤ ਸਿੰਘ ਕੂਲਾਰ, ਸ. ਹਰੀ ਸਿੰਘ (ਪ੍ਰੀਤ ਟਰੈਕਟਰ) ਅਤੇ ਸ਼੍ਰੀ ਮਦਨ ਲਾਲ ਬੱਗਾ ਨੂੰ ਵਪਾਰ ਅਤੇ ਉਦਯੋਗ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ਼੍ਰੀ ਅਸ਼ੋਕ ਅਨੇਜਾ, ਸ਼੍ਰੀ ਕਬੀਰ ਦਾਸ, ਸ਼੍ਰੀ ਰਜਿੰਦਰ ਦੀਪਾ ਅਤੇ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੂੰ ਵਪਾਰ ਅਤੇ ਉਦਯੋਗ ਵਿੰਗ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ ਹੈ। -PTCNews


Top News view more...

Latest News view more...