Advertisment

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਮੁਲਾਜ਼ਮ ਫਰੰਟ ਦਾ ਐਲਾਨ   

author-image
Shanker Badra
Updated On
New Update
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਮੁਲਾਜ਼ਮ ਫਰੰਟ ਦਾ ਐਲਾਨ   
Advertisment
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂੁਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਪਾਰਟੀ ਦੇ ਮੁਲਾਜ਼ਮ ਫਰੰਟ ਦਾ ਐਲਾਨ ਕਰ ਦਿੱਤਾ ਹੈ। Sukhbir Singh Badal Announces Party Employees Front , Baj Singh Khaira appointed President ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਮੁਲਾਜ਼ਮਫਰੰਟ ਦਾ ਐਲਾਨ ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇ ਤੋਂ ਪਾਰਟੀ ਨਾਲ ਕੰਮ ਕਰਦੇ ਸ.ਬਾਜ ਸਿੰਘ ਖਹਿਰਾ ਨੂੰ ਮੁਲਾਜ਼ਮ ਫਰੰਟ ਦਾ ਪ੍ਰਧਾਨ ਬਣਾਇਆ ਗਿਆ ਹੈ। Sukhbir Singh Badal Announces Party Employees Front , Baj Singh Khaira appointed President ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਮੁਲਾਜ਼ਮਫਰੰਟ ਦਾ ਐਲਾਨ ਉਹਨਾਂ ਦੱਸਿਆ ਕਿ ਸ. ਮਨਜੀਤ ਸਿੰਘ ਚਹਿਲ ਪਟਿਆਲਾ ਨੂੰ ਸਕੱਤਰ ਜਨਰਲ ਅਤੇ ਗੁਰਜੀਤ ਸਿੰਘ ਲਾਲਿਆਂਵਾਲੀ ਮਾਨਸਾ ਨੂੰ ਮੁਲਾਜ਼ਮ ਫਰੰਟ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਡਾ. ਚੀਮਾ ਨੇ ਦੱਸਿਆ ਕਿ ਮੁਲਾਜ਼ਮ ਵਿੰਗ ਅਤੇ ਫਰੰਟ ਦੇ ਬਾਕੀ ਅਹੁਦੇਦਾਰਾਂ ਦਾ ਐਲਾਨ ਛੇਤੀ ਕਰ ਦਿੱਤਾ ਜਾਵੇਗਾ। -PTCNews-
shiromani-akali-dal sukhbir-singh-badal sad-employees-front baj-singh-khaira manjit-singh-chahal gurjit-singh-lalianwali
Advertisment

Stay updated with the latest news headlines.

Follow us:
Advertisment