Thu, Apr 25, 2024
Whatsapp

ਸੁਖਬੀਰ ਸਿੰਘ ਬਾਦਲ ਨੇ ਦੋ ਬੀਬੀਆਂ ਸਮੇਤ 3 ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਕੀਤਾ ਨਿਯੁਕਤ

Written by  Shanker Badra -- November 11th 2021 11:57 AM
ਸੁਖਬੀਰ ਸਿੰਘ ਬਾਦਲ ਨੇ ਦੋ ਬੀਬੀਆਂ ਸਮੇਤ 3 ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਕੀਤਾ ਨਿਯੁਕਤ

ਸੁਖਬੀਰ ਸਿੰਘ ਬਾਦਲ ਨੇ ਦੋ ਬੀਬੀਆਂ ਸਮੇਤ 3 ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਕੀਤਾ ਨਿਯੁਕਤ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਮੋਹਾਲੀ ਸ਼ਹਿਰ ਨਾਲ ਸਬੰਧਤ ਪਾਰਟੀ ਦੇ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।ਜਿਨ੍ਹਾਂ ਵਿਚ ਕੁਲਦੀਪ ਕੌਰ ਕੰਗ , ਪਰਮਜੀਤ ਕੌਰ ਲਾਂਡਰਾਂ ਅਤੇ ਪਰਮਿੰਦਰ ਸਿੰਘ ਸੋਹਾਣਾ ਸ਼ਾਮਿਲ ਹਨ। [caption id="attachment_547736" align="aligncenter" width="300"] ਸੁਖਬੀਰ ਸਿੰਘ ਬਾਦਲ ਨੇ ਦੋ ਬੀਬੀਆਂ ਸਮੇਤ 3 ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਕੀਤਾ ਨਿਯੁਕਤ[/caption] ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੋਹਾਲੀ ਸ਼ਹਿਰ ਨਾਲ ਸਬੰਧਤ ਜਿਹਨਾਂ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। [caption id="attachment_547737" align="aligncenter" width="300"] ਸੁਖਬੀਰ ਸਿੰਘ ਬਾਦਲ ਨੇ ਦੋ ਬੀਬੀਆਂ ਸਮੇਤ 3 ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਕੀਤਾ ਨਿਯੁਕਤ[/caption] ਉਹਨਾਂ ਵਿੱਚ ਇਸਤਰੀ ਅਕਾਲੀ ਦਲ ਦੀ ਮੋਹਾਲੀ ਜ਼ਿਲ੍ਹੇ ਦੀ ਸ਼ਹਿਰੀ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਪੰਜਾਬ ਸਟੇਟ ਵੂਮੈਨ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਐਸ.ਜੀ.ਪੀ.ਸੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਲੇਬਰਫੈਡ ਦੇ ਸਾਬਕਾ ਐਮ.ਡੀ ਅਤੇ ਸਾਬਕਾ ਕੌਂਸਲਰ ਪਰਮਿੰਦਰ ਸਿੰਘ ਸੋਹਾਣਾ ਦੇ ਨਾਮ ਸ਼ਾਮਲ ਹਨ। -PTCNews


Top News view more...

Latest News view more...