Fri, Apr 26, 2024
Whatsapp

ਸੁਖਬੀਰ ਸਿੰਘ ਬਾਦਲ ਵੱਲੋਂ ਤਜਿੰਦਰ ਸਿੰਘ ਸੰਘਰੇੜੀ ਨੂੰ ਜ਼ਿਲ੍ਹਾ ਸੰਗਰੂਰ ਦਾ (ਸ਼ਹਿਰੀ) ਪ੍ਰਧਾਨ ਨਿਯੁਕਤ

Written by  Shanker Badra -- April 12th 2021 04:30 PM -- Updated: April 12th 2021 05:26 PM
ਸੁਖਬੀਰ ਸਿੰਘ ਬਾਦਲ ਵੱਲੋਂ ਤਜਿੰਦਰ ਸਿੰਘ ਸੰਘਰੇੜੀ ਨੂੰ ਜ਼ਿਲ੍ਹਾ ਸੰਗਰੂਰ  ਦਾ (ਸ਼ਹਿਰੀ) ਪ੍ਰਧਾਨ ਨਿਯੁਕਤ

ਸੁਖਬੀਰ ਸਿੰਘ ਬਾਦਲ ਵੱਲੋਂ ਤਜਿੰਦਰ ਸਿੰਘ ਸੰਘਰੇੜੀ ਨੂੰ ਜ਼ਿਲ੍ਹਾ ਸੰਗਰੂਰ ਦਾ (ਸ਼ਹਿਰੀ) ਪ੍ਰਧਾਨ ਨਿਯੁਕਤ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਸੰਗਰੂਰ ਦੀ ਸਾਰੀ ਸਥਾਨਕ ਜਥੇਬੰਦੀ ਨਾਲ ਸਲਾਹ ਕਰਨ ਉਪਰੰਤ ਤਜਿੰਦਰ ਸਿੰਘ ਸੰਘਰੇੜੀ ਨੂੰ ਜ਼ਿਲ੍ਹਾ ਅਕਾਲੀ ਜਥਾ ਸੰਗਰੂਰ (ਸ਼ਹਿਰੀ) ਪ੍ਰਧਾਨ ਨਿਯੁਕਤ ਕਰ ਦਿੱਤਾ। ਪੜ੍ਹੋ ਹੋਰ ਖ਼ਬਰਾਂ : ਮਸ਼ਹੂਰ ਪੰਜਾਬੀ ਕਲਾਕਾਰ ਸਤੀਸ਼ ਕੌਲ ਦਾ ਕੋਰੋਨਾ ਕਾਰਨ ਹੋਇਆ ਦੇਹਾਂਤ [caption id="attachment_488681" align="aligncenter" width="293"] ਸੁਖਬੀਰ ਸਿੰਘ ਬਾਦਲ ਵੱਲੋਂ ਤਜਿੰਦਰ ਸਿੰਘ ਸੰਘਰੇੜੀ ਨੂੰ ਜ਼ਿਲ੍ਹਾ ਸੰਗਰੂੁਰ ਦਾ (ਸ਼ਹਿਰੀ) ਪ੍ਰਧਾਨ ਨਿਯੁਕਤ [/caption] ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਦਿੱਤੀ ਗਈ। -PTCNews


Top News view more...

Latest News view more...