Thu, May 9, 2024
Whatsapp

ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਤੋਂ ਪਾਰਟੀ ਉਮੀਦਵਾਰ ਐਲਾਨਿਆ

Written by  Shanker Badra -- March 16th 2019 01:29 PM
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਤੋਂ ਪਾਰਟੀ ਉਮੀਦਵਾਰ ਐਲਾਨਿਆ

ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਤੋਂ ਪਾਰਟੀ ਉਮੀਦਵਾਰ ਐਲਾਨਿਆ

ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਤੋਂ ਪਾਰਟੀ ਉਮੀਦਵਾਰ ਐਲਾਨਿਆ:ਜਲੰਧਰ : ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਇੱਕ-ਇੱਕ ਕਰਕੇ ਉਮੀਦਵਾਰ ਐਲਾਣਨੇ ਸ਼ੁਰੂ ਕਰ ਦਿੱਤੇ ਹਨ।ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਦਾ ਐਲਾਨ ਕਰਨ ਮਗਰੋਂ ਅਕਾਲੀ ਦਲ ਨੇ ਜਲੰਧਰ ਤੋਂ ਉਮੀਦਵਾਰਾਂ ਦੇ ਨਾਂ 'ਤੇ ਮੋਹਰ ਲਾ ਦਿੱਤੀ ਹੈ। [caption id="attachment_270382" align="aligncenter" width="300"]Sukhbir Singh Badal Charanjit Singh Atwal Jalandhar party candidate declared ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਤੋਂ ਪਾਰਟੀ ਉਮੀਦਵਾਰ ਐਲਾਨਿਆ[/caption] ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜਲੰਧਰ 'ਚ ਪ੍ਰੈੱਸ ਕਾਨਫਰੰਸ ਕੀਤੀ ਹੈ।ਇਸ ਪ੍ਰੈੱਸ ਕਾਨਫਰੰਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਤੋਂ ਪਾਰਟੀ ਉਮੀਦਵਾਰ ਐਲਾਨਿਆ ਹੈ। [caption id="attachment_270384" align="aligncenter" width="300"]Sukhbir Singh Badal Charanjit Singh Atwal Jalandhar party candidate declared ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਤੋਂ ਪਾਰਟੀ ਉਮੀਦਵਾਰ ਐਲਾਨਿਆ[/caption] ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਦੇ ਦੋ ਸਾਲ ਦੇ ਕਾਰਜਕਾਲ ਨੂੰ ਫੇਲ੍ਹ ਦੱਸਿਆ ਹੈ।ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋਈ ਹੈ।ਕੈਪਟਨ ਸਰਕਾਰ ਦੇ ਕਾਰਜਕਾਲ ਦੇ ਵਿੱਚ ਨਸ਼ੇ ਦੀ ਵਿਕਰੀ ਵਧੀ ਹੈ। -PTCNews


Top News view more...

Latest News view more...