Thu, Apr 25, 2024
Whatsapp

ਸੁਖਬੀਰ ਸਿੰਘ ਬਾਦਲ ਵੱਲੋਂ ਲਛਮਣ ਦਾਸ ਖੰਨਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

Written by  Shanker Badra -- March 12th 2020 07:40 PM
ਸੁਖਬੀਰ ਸਿੰਘ ਬਾਦਲ ਵੱਲੋਂ ਲਛਮਣ ਦਾਸ ਖੰਨਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸੁਖਬੀਰ ਸਿੰਘ ਬਾਦਲ ਵੱਲੋਂ ਲਛਮਣ ਦਾਸ ਖੰਨਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸੁਖਬੀਰ ਸਿੰਘ ਬਾਦਲ ਵੱਲੋਂ ਲਛਮਣ ਦਾਸ ਖੰਨਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੀਨੀਅਰ ਆਈਏਐਸ ਅਧਿਕਾਰੀ ਅਤੇ ਵਧੀਕ ਮੁੱਖ ਸਕੱਤਰ (ਵਿਕਾਸ) ਵਿਸ਼ਵਜੀਤ ਖੰਨਾ ਦੇ ਪਿਤਾ ਸ੍ਰੀ ਲਛਮਣ ਦਾਸ ਖੰਨਾ ਦੇ ਸੰਖੇਪ ਬੀਮਾਰੀ ਮਗਰੋਂ ਹੋਏ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਆਪਣੇ ਸ਼ੋਕ ਸੁਨੇਹੇ ਵਿਚ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਨਾਲ ਹੀ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਉਹ ਖੰਨਾ ਪਰਿਵਾਰ ਨੂੰ ਇਸ ਵੱਡੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ। ਉਹਨਾਂ ਨੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਵੀ ਅਰਦਾਸ ਕੀਤੀ ਹੈ। -PTCNews


Top News view more...

Latest News view more...