Advertisment

ਸੁਖਬੀਰ ਸਿੰਘ ਬਾਦਲ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਅਸ਼ਵਨੀ ਕੁਮਾਰ ਨੂੰ ਦਿੱਤੀ ਮੁਬਾਰਕਬਾਦ

author-image
Shanker Badra
Updated On
New Update
ਸੁਖਬੀਰ ਸਿੰਘ ਬਾਦਲ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਅਸ਼ਵਨੀ ਕੁਮਾਰ ਨੂੰ ਦਿੱਤੀ ਮੁਬਾਰਕਬਾਦ
Advertisment
ਸੁਖਬੀਰ ਸਿੰਘ ਬਾਦਲ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਅਸ਼ਵਨੀ ਕੁਮਾਰ ਨੂੰ ਦਿੱਤੀ ਮੁਬਾਰਕਬਾਦ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਭਾਜਪਾ ਇਕਾਈ ਦਾ ਪ੍ਰਧਾਨ ਚੁਣੇ ਜਾਣ ਉੱਤੇ ਅਸ਼ਵਨੀ ਕੁਮਾਰ ਨੂੰ ਮੁਬਾਰਕਬਾਦ ਦਿੱਤੀ ਹੈ। ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਪਾਰਟੀ ਦੇ ਜਨਰਲ ਸਕੱਤਰ ਸਮੇਤ ਅੱਜ ਇੱਥੇ ਅਕਾਲੀ ਦਲ ਪ੍ਰਧਾਨ ਨੂੰ ਐਮਐਲਏ ਫਲੈਟਜ਼ ਵਿਖੇ ਉਹਨਾਂ ਦੀ ਰਿਹਾਇਸ਼ ਉੱਤੇ ਮਿਲਣ ਆਏ ਸਨ। publive-image ਇਸ ਮੌਕੇ ਭਾਜਪਾ ਪ੍ਰਧਾਨ ਦਾ ਨਿੱਘਾ ਸਵਾਗਤ ਕੀਤਾ ਗਿਆ। ਦੋਵੇਂ ਆਗੂਆਂ ਨੇ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਪੰਜਾਬ ਅੰਦਰ ਪ੍ਰਸਾਸ਼ਨ ਦੇ ਮੁਕੰਮਲ ਤਹਿਸ ਨਹਿਸ ਹੋਣ ਕਰਕੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਚਰਚਾ ਕੀਤੀ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment