Fri, Apr 19, 2024
Whatsapp

ਸੁਖਬੀਰ ਬਾਦਲ ਨੇ ਲਖਵਿੰਦਰ ਸਿੰਘ ਲੱਖੀ ਟਾਂਡਾ ਨੂੰ ਪਾਰਟੀ ਦੀ ਪੀ.ਏ.ਸੀ ਦਾ ਮੈਂਬਰ ਕੀਤਾ ਨਿਯੁਕਤ

Written by  Shanker Badra -- February 21st 2019 01:52 PM
ਸੁਖਬੀਰ ਬਾਦਲ ਨੇ ਲਖਵਿੰਦਰ ਸਿੰਘ ਲੱਖੀ ਟਾਂਡਾ ਨੂੰ ਪਾਰਟੀ ਦੀ ਪੀ.ਏ.ਸੀ ਦਾ ਮੈਂਬਰ ਕੀਤਾ ਨਿਯੁਕਤ

ਸੁਖਬੀਰ ਬਾਦਲ ਨੇ ਲਖਵਿੰਦਰ ਸਿੰਘ ਲੱਖੀ ਟਾਂਡਾ ਨੂੰ ਪਾਰਟੀ ਦੀ ਪੀ.ਏ.ਸੀ ਦਾ ਮੈਂਬਰ ਕੀਤਾ ਨਿਯੁਕਤ

ਸੁਖਬੀਰ ਬਾਦਲ ਨੇ ਲਖਵਿੰਦਰ ਸਿੰਘ ਲੱਖੀ ਟਾਂਡਾ ਨੂੰ ਪਾਰਟੀ ਦੀ ਪੀ.ਏ.ਸੀ ਦਾ ਮੈਂਬਰ ਕੀਤਾ ਨਿਯੁਕਤ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਸਿੰਘ ਬਾਦਲ ਨੇ ਹਲਕਾ ਟਾਂਡਾ ਦੇ ਸੀਨੀਅਰ ਅਕਾਲੀ ਆਗੂ ਲਖਵਿੰਦਰ ਸਿੰਘ ਲੱਖੀ ਟਾਂਡਾ ਨੂੰ ਪਾਰਟੀ ਦੀ ਰਾਜਸੀ ਮੁਆਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਦਾ ਮੈਂਬਰ ਨਿਯੁਕਤ ਕੀਤਾ ਹੈ। [caption id="attachment_259725" align="aligncenter" width="300"]Sukhbir Singh Badal Lakhwinder Singh Lakhi Tanda Party pac  Member Appointed
ਸੁਖਬੀਰ ਬਾਦਲ ਨੇ ਲਖਵਿੰਦਰ ਸਿੰਘ ਲੱਖੀ ਟਾਂਡਾ ਨੂੰ ਪਾਰਟੀ ਦੀ ਪੀ.ਏ.ਸੀ ਦਾ ਮੈਂਬਰ ਕੀਤਾ ਨਿਯੁਕਤ[/caption] ਇਹ ਐਲਾਨ ਅੱਜ ਉਹਨਾਂ ਨੇ ਪਾਰਟੀ ਦੇ ਮੁੱਖ ਦਫਤਰ ਤੋਂ ਇੱਕ ਪ੍ਰੈਸ ਬਿਆਨ ਰਾਹੀਂ ਕੀਤਾ ਹੈ। -PTCNews


Top News view more...

Latest News view more...