Sat, Apr 20, 2024
Whatsapp

ਸੁਖਬੀਰ ਸਿੰਘ ਬਾਦਲ ਨੇ ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੱਦੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ

Written by  Shanker Badra -- January 21st 2020 01:18 PM
ਸੁਖਬੀਰ ਸਿੰਘ ਬਾਦਲ ਨੇ ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੱਦੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ

ਸੁਖਬੀਰ ਸਿੰਘ ਬਾਦਲ ਨੇ ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੱਦੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ

ਸੁਖਬੀਰ ਸਿੰਘ ਬਾਦਲ ਨੇ ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੱਦੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 22 ਜਨਵਰੀ ਨੂੰ ਦੁਪਹਿਰ 1.30 ਵਜੇ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ। ਇਸ ਮੀਟਿੰਗ 'ਚ ਪੰਜਾਬ ਸਰਕਾਰ ਵਲੋਂ 23 ਜਨਵਰੀ ਨੂੰ ਦਰਿਆਵਾਂ ਅਤੇ ਧਰਤੀ ਹੇਠਲੇ ਪਾਣੀ ਦੇ ਮੁੱਦਿਆਂ 'ਤੇ ਸੱਦੀ ਗਈ ਸਰਬ ਪਾਰਟੀ ਮੀਟਿੰਗ 'ਚ ਅਕਾਲੀ ਦਲ ਵਲੋਂ ਰੱਖੇ ਜਾਣ ਵਾਲੇ ਨਜ਼ਰੀਏ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਦੱਸ ਦੇਈਏ ਕਿ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। -PTCNews


Top News view more...

Latest News view more...