Advertisment

ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਹੋਰ ਵਾਧਾ

author-image
Shanker Badra
Updated On
New Update
ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਹੋਰ ਵਾਧਾ
Advertisment
ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਹੋਰ ਵਾਧਾ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਦੇ ਕੁਝ ਹੋਰ ਸੀਨੀਅਰ ਨੇਤਾਵਾਂ ਨੂੰ ਜਥੇਬੰਦਕ ਢਾਂਚੇ ਵਿੱਚ ਸ਼ਾਮਲ ਕੀਤਾ ਹੈ। Sukhbir Singh Badal Party Organizational Structure Other Growth ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਹੋਰ ਵਾਧਾ ਜਿਸ ਅਨੁਸਾਰ ਰਜਿੰਦਰ ਸਿੰਘ ਨਾਗਰਾ ਜਲੰਧਰ ਅਤੇ ਗੁਰਦਿਆਲ ਸਿੰਘ ਨਿੱਝਰ ਜਲੰਧਰ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। Sukhbir Singh Badal Party Organizational Structure Other Growth ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਹੋਰ ਵਾਧਾ ਇਸੇ ਤਰਾਂ ਸੁਖਪਾਲਵੀਰ ਸਿੰਘ ਜਲਾਲਾਬਾਦ, ਓਮ ਪ੍ਰਕਾਸ਼ ਕੰਬੋਜ, ਕਿੱਕਰ ਸਿੰਘ ਜੱਲਾ ਲੱਖੇ ਕੇ ਜਲਾਲਾਬਾਦ ਅਤੇ ਡਾ. ਜੰਗੀਰ ਸਿੰਘ ਜਲਾਲਾਬਾਦ ਨੂੰ ਪਾਰਟੀ ਦਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਹੈ। -PTCNews-
latest-news sukhbir-singh-badal-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment