Advertisment

ਸੁਖਬੀਰ ਸਿੰਘ ਬਾਦਲ ਵੱਲੋਂ ਰਵੀਕਰਨ ਸਿੰਘ ਕਾਹਲੋਂ ਨੂੰ ਫਤਿਹਗੜ ਚੂੜੀਆਂ ਦੇ ਹਲਕਾ ਇੰਚਾਰਜ ਦੀ ਸੌਂਪੀ ਜਿੰਮੇਵਾਰੀ

author-image
Shanker Badra
Updated On
New Update
ਸੁਖਬੀਰ ਸਿੰਘ ਬਾਦਲ ਵੱਲੋਂ ਰਵੀਕਰਨ ਸਿੰਘ ਕਾਹਲੋਂ ਨੂੰ ਫਤਿਹਗੜ ਚੂੜੀਆਂ ਦੇ ਹਲਕਾ ਇੰਚਾਰਜ ਦੀ ਸੌਂਪੀ ਜਿੰਮੇਵਾਰੀ
Advertisment
ਸੁਖਬੀਰ ਸਿੰਘ ਬਾਦਲ ਵੱਲੋਂ ਰਵੀਕਰਨ ਸਿੰਘ ਕਾਹਲੋਂ ਨੂੰ ਫਤਿਹਗੜ ਚੂੜੀਆਂ ਦੇ ਹਲਕਾ ਇੰਚਾਰਜ ਦੀ ਸੌਂਪੀ ਜਿੰਮੇਵਾਰੀ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਨੌਂਜਵਾਨ ਆਗੂ ਰਵੀਕਰਨ ਸਿੰਘ ਕਾਹਲੋਂ ਨੂੰ ਯੂਥ ਅਕਾਲੀ ਦਲ ਦੇ ਮਾਝਾ ਜੋਨ ਦੀ ਪ੍ਰਧਾਨਗੀ ਦੇ ਨਾਲ-ਨਾਲ ਵਿਧਾਨ ਸਭਾ ਹਲਕਾ ਫਤਿਹਗੜ ਚੂੜੀਆਂ ਦੇ ਹਲਕਾ ਇੰਚਾਰਜ ਦੀ ਜਿੰਮੇਵਾਰੀ ਸੌਂਪੀ ਹੈ। Sukhbir Singh Badal Ravikaran Singh Kahlon Fatehgarh Churian Incharge ਸੁਖਬੀਰ ਸਿੰਘ ਬਾਦਲ ਵੱਲੋਂ ਰਵੀਕਰਨ ਸਿੰਘ ਕਾਹਲੋਂ ਨੂੰ ਫਤਿਹਗੜ ਚੂੜੀਆਂ ਦੇ ਹਲਕਾ ਇੰਚਾਰਜ ਦੀ ਸੌਂਪੀ ਜਿੰਮੇਵਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਹ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨਿਰਮਲ ਸਿੰਘ ਕਾਹਲੋਂ ਪਿਛਲੇ ਲੰਮੇ ਸਮੇ ਤੋਂ ਇਸ ਹਲਕੇ ਦੀ ਅਗਵਾਈ ਕਰਦੇ ਆ ਰਹੇ ਹਨ ਪਰ ਉਹਨਾਂ ਦੀ ਸਿਹਤ ਪੂਰੀ ਤਰ੍ਹਾਂ ਠੀਕ ਨਾਂ ਰਹਿਣ ਕਰਕੇ ਵਰਕਰਾਂ ਦੀ ਮੰਗ ਸੀ ਕਿ ਇਹ ਜਿੰਮੇਵਾਰੀ Sukhbir Singh Badal Ravikaran Singh Kahlon Fatehgarh Churian Incharge ਸੁਖਬੀਰ ਸਿੰਘ ਬਾਦਲ ਵੱਲੋਂ ਰਵੀਕਰਨ ਸਿੰਘ ਕਾਹਲੋਂ ਨੂੰ ਫਤਿਹਗੜ ਚੂੜੀਆਂ ਦੇ ਹਲਕਾ ਇੰਚਾਰਜ ਦੀ ਸੌਂਪੀ ਜਿੰਮੇਵਾਰੀ ਰਵੀਕਰਨ ਸਿੰਘ ਕਾਹਲੋਂ ਨੂੰ ਦਿੱਤੀ ਜਾਵੇ ਤਾਂ ਜੋ ਉਹ ਕਾਂਗਰਸ ਦੇ ਜ਼ਬਰ-ਜੁਲਮ ਵਿਰੁੱਧ ਅਕਾਲੀ ਵਰਕਰਾਂ ਦੇ ਨਾਲ ਚਟਾਨ ਵਾਂਗ ਖੜ ਸਕਣ ਅਤੇ ਭੱਜ ਨੱਠ ਕਰਕੇ ਵਰਕਰਾਂ ਦੀ ਪੈਰਵੀ ਕਰ ਸਕਣ। ਵਰਕਰਾਂ ਦੀ ਮੰਗ ਨੂੰ ਸਵੀਕਾਰ ਕਰਦਿਆਂ ਬਾਦਲ ਨੇ ਹਲਕਾ ਇੰਚਾਰਜ ਦੀ ਜਿੰਮੇਵਾਰੀ ਰਵੀਕਰਨ ਸਿੰਘ ਕਾਹਲੋਂ ਨੂੰ ਸੌਪੀ ਹੈ। -PTCNews-
latest-news sukhbir-singh-badal-news india-latest-news fatehgarh-churian-news news-in-punjabi news-in-punjab ravikaran-singh-kahlon-news
Advertisment

Stay updated with the latest news headlines.

Follow us:
Advertisment