Advertisment

ਸੁਖਬੀਰ ਸਿੰਘ ਬਾਦਲ ਨੇ ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਖਾਰਜ

author-image
Shanker Badra
Updated On
New Update
ਸੁਖਬੀਰ ਸਿੰਘ ਬਾਦਲ ਨੇ ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਖਾਰਜ
Advertisment
publive-image ਸੁਖਬੀਰ ਸਿੰਘ ਬਾਦਲ ਨੇ ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਖਾਰਜ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਮੋਹਾਲੀ ਕਾਰਪੋਰੇਸ਼ਨ ਦੇ ਸਾਬਕਾ ਮੇਅਰ ਸ. ਕੁਲਵੰਤ ਸਿੰਘ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ। ਪੜ੍ਹੋ ਹੋਰ ਖ਼ਬਰਾਂ :
Advertisment
ਦੇਸ਼ 'ਚ ਕੋਰੋਨਾ ਵੈਕਸੀਨ ਦੀ ਹੋਈ ਸ਼ੁਰੂਆਤ, AIIMS ਦੇ ਡਾ. ਗੁਲੇਰੀਆ ਨੂੰ ਲੱਗਾ ਪਹਿਲਾ ਟੀਕਾ Sukhbir Singh Badal sacks former Mohali Mayor Kulwant Singh from SAD ਸੁਖਬੀਰ ਸਿੰਘ ਬਾਦਲ ਨੇ ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਖਾਰਜ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਵੱਲੋਂ ਜਿਲਾ ਮੋਹਾਲੀ ਦੇ ਅਬਜਰਵਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਦੇ ਆਧਾਰ ਤੇ ਪਾਰਟੀ ਦਾ ਅਨੁਸ਼ਾਸ਼ਨ ਭੰਗ ਕਰਨ ਦੇ ਖਿਲਾਫ ਸ. ਕੁਲਵੰਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਜਾਂਦਾ ਹੈ। ਪੜ੍ਹੋ ਹੋਰ ਖ਼ਬਰਾਂ :ਭਾਰਤ ਦੇ ਇਸ ਵਿਅਕਤੀ ਨੂੰ ਸਭ ਤੋਂ ਪਹਿਲਾਂ ਲੱਗਾ ਕੋਰੋਨਾ ਦਾ ਟੀਕਾ , ਜਾਣੋਂ ਕੌਣ ਹੈ ਇਹ ਸ਼ਖਸ Sukhbir Singh Badal sacks former Mohali Mayor Kulwant Singh from SAD ਸੁਖਬੀਰ ਸਿੰਘ ਬਾਦਲ ਨੇ ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਖਾਰਜ ਉਹਨਾਂ ਦੱਸਿਆ ਸ. ਕੁਲਵੰਤ ਸਿੰਘ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਨਿਗਮ ਮੋਹਾਲੀ ਦੀ ਹੋਣ ਜਾ ਰਹੀ ਚੋਣ ਲਈ ਅਧਿਕਾਰਤ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਸਨ,ਜਿਸ ਕਰਕੇ ਪਾਰਟੀ ਨੇ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਹਨਾਂ ਨੂੰ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ। ਉਹਨਾਂ ਕਿਹਾ ਕਿ ਪਾਰਟੀ ਦਾ ਅਨੁਸ਼ਾਸ਼ਨ ਕਿਸੇ ਵੀ ਕੀਮਤ ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ। -PTCNews publive-image-
sukhbir-singh-badal kulwant-singh former-mayor-mohali
Advertisment

Stay updated with the latest news headlines.

Follow us:
Advertisment