Advertisment

ਸੁਖਬੀਰ ਸਿੰਘ ਬਾਦਲ ਨੇ ਯਾਦਗਾਰੀ ਤਸਵੀਰ ਸਾਂਝੀ ਕਰਕੇ ਆਪਣੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਕਿਹਾ happy birthday

author-image
Shanker Badra
Updated On
New Update
ਸੁਖਬੀਰ ਸਿੰਘ ਬਾਦਲ ਨੇ ਯਾਦਗਾਰੀ ਤਸਵੀਰ ਸਾਂਝੀ ਕਰਕੇ ਆਪਣੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਕਿਹਾ happy birthday
Advertisment
ਸੁਖਬੀਰ ਸਿੰਘ ਬਾਦਲ ਨੇ ਯਾਦਗਾਰੀ ਤਸਵੀਰ ਸਾਂਝੀ ਕਰਕੇ ਆਪਣੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਕਿਹਾ happy birthday: ਚੰਡੀਗੜ੍ਹ : ਕੇਂਦਰੀ ਫੂਡ ਐਂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦਾ ਅੱਜ ਆਪਣਾ 54ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਪ੍ਰਮੁੱਖ ਹਸਤੀਆਂ ਵੱਲੋਂ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਭੇਜੀਆਂ ਹਨ ਅਤੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਹੈ। publive-image ਸੁਖਬੀਰ ਸਿੰਘ ਬਾਦਲ ਨੇ ਯਾਦਗਾਰੀ ਤਸਵੀਰ ਸਾਂਝੀ ਕਰਕੇ ਆਪਣੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਕਿਹਾ happy birthday ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਬੀਬਾ ਹਰਸਿਮਰਤ ਕੌਰ ਬਾਦਲ ਦੇ ਪਤੀ ਸ. ਸੁਖਬੀਰ ਸਿੰਘ ਬਾਦਲ ਨੇ ਟਵਿੱਟਰ 'ਤੇ ਇੱਕ ਯਾਦਗਾਰੀ ਤਸਵੀਰ ਸਾਂਝੀ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਜੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਤਸਵੀਰ ਵਿੱਚ ਸ. ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਜੀ ਇਕੱਠੇ ਖੜੇ ਦਿਖਾਈ ਦੇ ਰਹੇ ਹਨ।
Advertisment
publive-image ਸੁਖਬੀਰ ਸਿੰਘ ਬਾਦਲ ਨੇ ਯਾਦਗਾਰੀ ਤਸਵੀਰ ਸਾਂਝੀ ਕਰਕੇ ਆਪਣੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਕਿਹਾ happy birthday ਇਸ ਦੇ ਇਲਾਵਾ ਬੀਬੀ ਹਰਸਿਮਰਤ ਕੌਰ ਬਾਦਲ ਦੇ ਜਨਮ ਦਿਨ ਮੌਕੇ ਸਮੁੱਚਾ ਅਕਾਲੀ ਦਲ ਤੇ ਉਨ੍ਹਾਂ ਦੇ ਸਮਰਥਕ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ। ਇਸ ਦੌਰਾਨ ਅਕਾਲੀ ਵਰਕਰਾਂ ਦਾ ਕਹਿਣਾ ਹੈ ਕਿ ਕੇਂਦਰੀ ਮੰਤਰੀ ਵਜੋਂ ਬੀਬੀ ਹਰਸਿਮਰਤ ਕੌਰ ਬਾਦਲ ਜੀ ਦੀ ਵਧੀਆ ਕਾਰਗੁਜ਼ਾਰੀ ਕਾਰਨ ਉਨ੍ਹਾਂ ਦਾ ਕੱਦ ਕੇਂਦਰੀ ਰਾਜਨੀਤੀ ਵਿੱਚ ਬਹੁਤ ਵੱਡਾ ਹੋ ਚੁੱਕਾ ਹੈ। publive-image ਸੁਖਬੀਰ ਸਿੰਘ ਬਾਦਲ ਨੇ ਯਾਦਗਾਰੀ ਤਸਵੀਰ ਸਾਂਝੀ ਕਰਕੇ ਆਪਣੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਕਿਹਾ happy birthday ਬੀਬੀ ਹਰਸਿਮਰਤ ਕੌਰ ਬਾਦਲ ਪਿਛਲੇ ਸਾਲ 2019 ਵਿੱਚ ਲੋਕ ਸਭਾ ਸੀਟ ਬਠਿੰਡਾ ਤੋਂ ਲਗਾਤਾਰ ਤੀਜੀ ਵਾਰ ਸਾਂਸਦ ਚੁਣੇ ਗਏ ਸਨ ਅਤੇ ਮੋਦੀ ਕੈਬਨਿਟ 'ਚ ਫੂਡ ਪ੍ਰੋਸੈਸਿੰਗ ਮੰਤਰੀ ਹਨ। ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਧਰਮ ਪਤਨੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਨੂੰਹ ਹੈ। ਜ਼ਿਕਰਯੋਗ ਹੈ ਕਿ ਹਰਸਿਮਰਤ ਕੌਰ ਬਾਦਲ ਦਾ ਜਨਮ 25 ਜੁਲਾਈ 1966 ਨੂੰ ਮਜੀਠਾ ਪਰਿਵਾਰ 'ਚ ਦਿੱਲੀ ਵਿਖੇ ਹੋਇਆ ਸੀ। ਉਨ੍ਹਾਂ ਦਾ ਵਿਆਹ 21 ਨਵੰਬਰ 1991 ਨੂੰ ਸ. ਸੁਖਬੀਰ ਸਿੰਘ ਬਾਦਲ ਨਾਲ ਹੋਇਆ ਸੀ। ਬੀਬੀ ਹਰਸਿਮਰਤ ਕੌਰ ਬਾਦਲ ਬਠਿੰਡਾ ਜ਼ਿਲ੍ਹੇ ਤੋਂ ਸੰਸਦ ਮੈਂਬਰ ਅਤੇ ਮੋਦੀ ਕੈਬਨਿਟ 'ਚ ਫੂਡ ਪ੍ਰੋਸੈਸਿੰਗ ਮੰਤਰੀ ਹਨ। ਉਨ੍ਹਾਂ ਦੇ ਪਤੀ ਸ. ਸੁਖਬੀਰ ਸਿੰਘ ਬਾਦਲ ਪੰਜਾਬ ਦੇ ਉੱਪ ਮੁੱਖ ਮੰਤਰੀ ਰਹੇ ਹਨ ਅਤੇ ਮੌਜੂਦਾ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਨ। -PTCNews-
sukhbir-singh-badal harsimrat-kaur-badal
Advertisment

Stay updated with the latest news headlines.

Follow us:
Advertisment