ਸੁਖਬੀਰ ਸਿੰਘ ਬਾਦਲ ਭਲਕੇ ਕਰਨਗੇ ਅਕਾਲੀ ਲੀਡਰਸ਼ਿਪ ਨਾਲ ਮੀਟਿੰਗ
ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੱਲ ਅੰਮ੍ਰਿਤਸਰ ਵਿਖੇ ਅਕਾਲੀ ਲੀਡਰਸ਼ਿਪ ਨਾਲ ਮੀਟਿੰਗ ਕੀਤੀ ਜਾਵੇਗੀ। ਇਹ ਮੀਟਿੰਗ ਅੰਮ੍ਰਿਤਸਰ ਸਥਿਤ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ਉੱਤੇ 11 ਵਜੇ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਕਈ ਮੁੱਦਿਆ ਉੱਤੇ ਵਿਚਾਰਾਂ ਹੋ ਸਕਦੀਆ ਹਨ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗਾਂ ਦਾ ਦੌਰ ਜਾਰੀ ਹੈ। ਬੀਤੇ ਦਿਨਾਂ ਵਿੱਚ ਕੋਰ ਕਮੇਟੀ ਦੀ ਮੀਟਿੰਗ ਕੀਤੀ ਗਈ ਸੀ। ਹੁਣ ਫਿਰ ਅਕਾਲੀ ਲੀਡਰਸ਼ਿਪ ਨਾਲ ਅੰਮ੍ਰਿਤਸਰ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਸ਼ਾਹੀ ਸ਼ਹਿਰ ਪਟਿਆਲਾ 'ਚ ਚੱਲੀਆਂ ਗੋਲੀਆਂ, ਦਹਿਸ਼ਤ ਦਾ ਮਾਹੌਲ
-PTC News