Fri, Apr 19, 2024
Whatsapp

ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Jashan A -- January 27th 2020 09:52 AM
ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਪਰਿਵਾਰ ਸਮੇਤ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇ। SSBਜਿਸ ਦੌਰਾਨ ਅੱਜ ਉਹਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਹਾਜ਼ਰੀ ਲਵਾਈ ਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਗੁਰੂ ਚਰਨਾਂ ‘ਚ ਨਤਮਸਤਕ ਹੋ ਕੇ ਉਹਨਾਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਹੋਰ ਪੜ੍ਹੋ: ਸਿੱਧੂ ਮੂਸੇਵਾਲਾ ਪਹੁੰਚਿਆ ਸ੍ਰੀ ਅੰਮ੍ਰਿਤਸਰ ਸਾਹਿਬ, ਵਿਵਾਦ ਮਗਰੋਂ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ SSBਦੱਸਣਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਸਮੂਹ 'ਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਬਾਦਲ ਪਰਿਵਾਰ ਵਲੋਂ ਪਰਿਵਾਰ ਦੀ ਸੁੱਖ ਸ਼ਾਂਤੀ ਅਤੇ ਚੜ੍ਹਦੀਕਲਾਂ ਲਈ ਜਾਰੀ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਤਹਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵਲੋਂ ਪਰਿਵਾਰ ਸਮੇਤ ਹਾਜਰੀ ਭਰੀ ਗਈ। -PTC News


Top News view more...

Latest News view more...