Advertisment

ਸੁਖਪਾਲ ਸਿੰਘ ਖਹਿਰਾ ਨੂੰ ED ਨੇ ਕੀਤਾ ਗ੍ਰਿਫ਼ਤਾਰ , ਜਾਣੋਂ ਪੂਰਾ ਮਾਮਲਾ

author-image
Shanker Badra
Updated On
New Update
ਸੁਖਪਾਲ ਸਿੰਘ ਖਹਿਰਾ ਨੂੰ ED ਨੇ ਕੀਤਾ ਗ੍ਰਿਫ਼ਤਾਰ , ਜਾਣੋਂ ਪੂਰਾ ਮਾਮਲਾ
Advertisment
publive-image ਚੰਡੀਗੜ੍ਹ : ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ ਚੰਡੀਗੜ੍ਹ 'ਚ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਪਿਛਲੇ ਕਈ ਮਹੀਨਿਆਂ ਤੋਂ ਜਾਂਚ ਕਰ ਰਹੀ ਹੈ।
Advertisment
publive-image ਸੁਖਪਾਲ ਸਿੰਘ ਖਹਿਰਾ ਨੂੰ ED ਨੇ ਕੀਤਾ ਗ੍ਰਿਫ਼ਤਾਰ , ਜਾਣੋਂ ਪੂਰਾ ਮਾਮਲਾ ਇਸ ਤੋਂ ਪਹਿਲਾਂ ਵੀ ਸਾਬਕਾ ਵਿਧਾਇਕ ਤੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ (Sukhpal Singh Khaira) ਦੇ ਚੰਡੀਗੜ੍ਹ ਘਰ ਅਤੇ ਪਿੰਡ ਵਾਲੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਨੇ ਛਾਪੇਮਾਰੀ ਕੀਤੀ ਸੀ। publive-image ਸੁਖਪਾਲ ਸਿੰਘ ਖਹਿਰਾ ਨੂੰ ED ਨੇ ਕੀਤਾ ਗ੍ਰਿਫ਼ਤਾਰ , ਜਾਣੋਂ ਪੂਰਾ ਮਾਮਲਾ ਦੱਸਣਯੋਗ ਹੈ ਕਿ ਸੁਖਪਾਲ ਖਹਿਰਾ ਦੇ ਚੰਡੀਗੜ੍ਹ ਸਥਿਤ ਘਰ 'ਚ ਈ.ਡੀ. ਵੱਲੋਂ ਇਹ ਕਾਰਵਾਈ ਕੀਤੀ ਗਈ ਸੀ। ਸੁਖਪਾਲ ਖਹਿਰਾ 'ਤੇ ਮਨੀ ਲਾਂਡਰਿੰਗ ਦੇ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਈ. ਡੀ. ਵੱਲੋਂ ਛਾਪਾ ਮਾਰਿਆ ਗਿਆ ਸੀ। -PTCNews publive-image-
ed sukhpal-singh-khaira sukhpal-khaira-arrested punjab-ex-mla
Advertisment

Stay updated with the latest news headlines.

Follow us:
Advertisment