Thu, Apr 25, 2024
Whatsapp

ਸੁਖਪਾਲ ਖਹਿਰਾ ਵੱਲੋਂ ਭੁਲੱਥ ਦੇ ਵਿਧਾਇਕ ਵਜੋਂ ਅਸਤੀਫਾ

Written by  Jashan A -- April 25th 2019 01:11 PM
ਸੁਖਪਾਲ ਖਹਿਰਾ ਵੱਲੋਂ ਭੁਲੱਥ ਦੇ ਵਿਧਾਇਕ ਵਜੋਂ ਅਸਤੀਫਾ

ਸੁਖਪਾਲ ਖਹਿਰਾ ਵੱਲੋਂ ਭੁਲੱਥ ਦੇ ਵਿਧਾਇਕ ਵਜੋਂ ਅਸਤੀਫਾ

ਸੁਖਪਾਲ ਖਹਿਰਾ ਵੱਲੋਂ ਭੁਲੱਥ ਦੇ ਵਿਧਾਇਕ ਵਜੋਂ ਅਸਤੀਫਾ,ਚੰਡੀਗੜ੍ਹ: ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ ਨੇ ਅੱਜ ਵਿਧਾਇਕੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਅਸਤੀਫਾ ਵਿਧਾਨਸਭਾ ਸਪੀਕਰ ਰਾਣਾ ਕੇ. ਪੀ. ਨੂੰ ਭੇਜਿਆ ਹੈ। ਦੱਸ ਦੇਈਏ ਕਿ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਨੇ ਖਹਿਰਾ ਨੂੰ ਨੋਟਿਸ ਭੇਜ ਤੇ 15 ਦਿਨਾਂ ਅੰਦਰ ਜਵਾਬ ਦੇਣ ਲਈ ਕਿਹਾ ਸੀ। [caption id="attachment_287242" align="aligncenter" width="300"]sukh ਸੁਖਪਾਲ ਖਹਿਰਾ ਵੱਲੋਂ ਭੁਲੱਥ ਦੇ ਵਿਧਾਇਕ ਵਜੋਂ ਅਸਤੀਫਾ[/caption] ਹੋਰ ਪੜ੍ਹੋ:ਕਰਜ਼ਾ ਮੁਆਫੀ ਨੂੰ ਲੈ ਕੇ ਪੰਜਾਬ ਵਿਧਾਨ ਸਭਾ ‘ਚ ਅਕਾਲੀ ਦਲ ਨੇ ਉਠਾਇਆ ਮੁੱਦਾ ਸਪੀਕਰ ਨੇ ਇਹ ਕਾਰਵਾਈ ਆਮ ਆਦਮੀ ਪਾਰਟੀ ਦੀ ਸ਼ਿਕਾਇਤ ਮਗਰੋਂ ਕੀਤੀ ਸੀ। ਹੋਰ ਪੜ੍ਹੋ:ਭਗਵੰਤ ਮਾਨ ਤੋਂ ਬਾਅਦ ਅਮਨ ਅਰੋੜਾ ਨੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ [caption id="attachment_287243" align="aligncenter" width="300"]sukh ਸੁਖਪਾਲ ਖਹਿਰਾ ਵੱਲੋਂ ਭੁਲੱਥ ਦੇ ਵਿਧਾਇਕ ਵਜੋਂ ਅਸਤੀਫਾ[/caption] ਉਥੇ ਹੀ ਆਮ ਆਦਮੀ ਪਾਰਟੀ ਨੇ ਪਿਛਲੇ ਦਿਨੀਂ ਸਪੀਕਰ ਕੋਲ ਪਹੁੰਚ ਕਰਕੇ ਮੰਗ ਕੀਤੀ ਸੀ ਕਿ ਖਹਿਰਾ ਦੀ ਵਿਧਾਇਕੀ ਰੱਦ ਕੀਤੀ ਜਾਵੇ ਕਿਉਂਕਿ ਉਨ੍ਹਾਂ ਨੇ ‘ਆਪ’ ਤੋਂ ਵੱਖ ਹੋ ਕੇ ਨਵੀਂ ਪਾਰਟੀ ਬਣਾ ਲਈ ਹੈ। ਖਹਿਰਾ ਨੇ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਤਾਂ ਅਸਤੀਫਾ ਦੇ ਦਿੱਤਾ ਸੀ ਪਰ ਵਿਧਾਇਕੀ ਤੋਂ ਨਹੀਂ। -PTC News


Top News view more...

Latest News view more...