Fri, Apr 26, 2024
Whatsapp

ਸੁਲਤਾਨਪੁਰ ਲੋਧੀ 'ਚ ਸਾਰੇ ਸਕੂਲ 3 ਦਿਨ ਲਈ ਰਹਿਣਗੇ ਬੰਦ ,ਪੜ੍ਹੋ ਪੂਰੀ ਖ਼ਬਰ

Written by  Shanker Badra -- November 20th 2018 07:53 AM
ਸੁਲਤਾਨਪੁਰ ਲੋਧੀ 'ਚ ਸਾਰੇ ਸਕੂਲ 3 ਦਿਨ ਲਈ ਰਹਿਣਗੇ ਬੰਦ ,ਪੜ੍ਹੋ ਪੂਰੀ ਖ਼ਬਰ

ਸੁਲਤਾਨਪੁਰ ਲੋਧੀ 'ਚ ਸਾਰੇ ਸਕੂਲ 3 ਦਿਨ ਲਈ ਰਹਿਣਗੇ ਬੰਦ ,ਪੜ੍ਹੋ ਪੂਰੀ ਖ਼ਬਰ

ਸੁਲਤਾਨਪੁਰ ਲੋਧੀ 'ਚ ਸਾਰੇ ਸਕੂਲ 3 ਦਿਨ ਲਈ ਰਹਿਣਗੇ ਬੰਦ ,ਪੜ੍ਹੋ ਪੂਰੀ ਖ਼ਬਰ:ਕਪੂਰਥਲਾ :ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਪੁਰਬ ਕੌਮਾਂਤਰੀ ਪੱਧਰ ਉੱਤੇ ਮਨਾਇਆ ਜਾਵੇਗਾ।ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਗੁਰੂ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸ਼ੁਰੂਆਤ ਇਸੇ ਸਾਲ ਤੋਂ ਕੀਤੀ ਜਾ ਰਹੀ ਹੈ ਜਿਸ ਤਹਿਤ 22 ਤੇ 23 ਨਵੰਬਰ ਨੂੰ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ।Sultanpur Lodhi 20 to 23 November Punjab Government leave Declarationਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਭ ਨੂੰ ਨਾਲ ਲੈ ਕੇ ਸਾਂਝੇ ਤੌਰ ’ਤੇ ਗੁਰੂ ਸਾਹਿਬ ਜੀ ਦਾ ਇਹ ਇਤਿਹਾਸਕ ਪੁਰਬ ਮਨਾਉਣ ਦੀ ਇਛੁਕ ਹੈ ਅਤੇ ਸਾਰੀਆਂ ਹੀ ਧਿਰਾਂ ਨੂੰ ਇਸ ਵਿਚ ਸਹਿਯੋਗ ਕਰਨਾ ਚਾਹੀਦਾ ਹੈ।Sultanpur Lodhi 20 to 23 November Punjab Government leave Declarationਇਸ ਸਬੰਧੀ ਸੁਲਤਾਨਪੁਰ ਲੋਧੀ ਸਬ ਡਿਵੀਜ਼ਨ ਅਧੀਨ ਪੈਂਦੇ ਸਕੂਲਾਂ 'ਚ 20 ਤੋਂ 23 ਨਵੰਬਰ ਤੱਕ ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ। -PTC News


Top News view more...

Latest News view more...