Sat, Apr 20, 2024
Whatsapp

ਸੁਲਤਾਨਪੁਰ ਲੋਧੀ: ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਕੱਟਿਆ ਗਿਆ 550 ਕਿੱਲੋ ਦਾ ਕੇਕ (ਤਸਵੀਰਾਂ)

Written by  Jashan A -- November 12th 2019 04:51 PM
ਸੁਲਤਾਨਪੁਰ ਲੋਧੀ: ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਕੱਟਿਆ ਗਿਆ 550 ਕਿੱਲੋ ਦਾ ਕੇਕ (ਤਸਵੀਰਾਂ)

ਸੁਲਤਾਨਪੁਰ ਲੋਧੀ: ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਕੱਟਿਆ ਗਿਆ 550 ਕਿੱਲੋ ਦਾ ਕੇਕ (ਤਸਵੀਰਾਂ)

ਸੁਲਤਾਨਪੁਰ ਲੋਧੀ: ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਕੱਟਿਆ ਗਿਆ 550 ਕਿੱਲੋ ਦਾ ਕੇਕ (ਤਸਵੀਰਾਂ),ਸੁਲਤਾਨਪੁਰ ਲੋਧੀ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅੱਜ ਦੁਨੀਆ ਭਰ 'ਚ ਮਨਾਇਆ ਜਾ ਰਿਹਾ ਹੈ। ਸੁਲਤਾਨਪੁਰ ਲੋਧੀ 'ਚ ਅੱਜ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਵੱਡੇ ਪੱਧਰ 'ਤੇ ਮਨਾਏ ਜਾ ਰਹੇ ਹਨ ਅਤੇ ਅੱਜ ਸੁਲਤਾਨਪੁਰ ਲੋਧੀ ਦੀ ਧਰਤੀ 'ਤੇ 550 ਕਿੱਲੋ ਦਾ ਕੇਕ ਕੱਟਿਆ ਗਿਆ ਹੈ। Cake ਇਹ ਕੇਕ ਸੰਤ ਬਾਬਾ ਮਾਨ ਸਿੰਘ ਪਿਹੋਵਾ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੱਟਿਆ ਗਿਆ ਹੈ। ਸੰਤਾ ਵੱਲੋਂ ਲਗਾਏ ਗਏ ਲੰਗਰ 'ਚ ਇਹ ਕੇਕ ਸੰਗਤਾਂ ਨੂੰ ਵੰਡਿਆ ਗਿਆ। ਹੋਰ ਪੜ੍ਹੋ:550ਵੇਂ ਪ੍ਰਕਾਸ਼ ਪੁਰਬ ਮੌਕੇ NRIs ਦਾ ਵੱਡਾ ਐਲਾਨ, ਸੰਗਤਾਂ ਲਈ ਖੋਲ੍ਹੇ ਘਰਾਂ ਦੇ ਦਰਵਾਜੇ ! Cakeਇਸ ਕੇਕ ਨੂੰ ਬਣਾਉਣ ਲਈ ਪਿਛਲੇ 2 ਦਿਨਾਂ ਤੋਂ 8 ਕਾਰੀਗਰਾਂ ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੰਤ ਬਾਬਾ ਮਾਨ ਸਿੰਘ ਪਿਹੋਵਾ ਵਾਲਿਆਂ ਵਲੋਂ ਲਗਾਏ ਗਏ ਇਸ ਲੰਗਰ 'ਚ 550 ਕਿਸਮ ਦੇ ਪਕਵਾਨ ਬਣਾਏ ਜਾ ਰਹੇ ਹਨ,ਜਿਨ੍ਹਾਂ ਨੂੰ ਛਕ ਕੇ ਸੰਗਤਾਂ ਨਿਹਾਲ ਹੋ ਰਹੀਆਂ ਹਨ। -PTC News


Top News view more...

Latest News view more...