Mon, Dec 22, 2025
Whatsapp

ਸੁਲਤਾਨਪੁਰ ਲੋਧੀ: ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

Reported by:  PTC News Desk  Edited by:  Jashan A -- October 14th 2019 10:24 AM -- Updated: October 14th 2019 10:45 AM
ਸੁਲਤਾਨਪੁਰ ਲੋਧੀ: ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ: ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ: ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ,ਸੁਲਤਾਨਪੁਰ ਲੋਧੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਸੁਲਤਾਨਪੁਰ ਲੋਧੀ ਪਹੁੰਚੇ। Sultanpur Lodhiਜਿਥੇ ਉਹ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਤੇ ਗੁਰਬਾਣੀ ਵੀ ਸਰਵਣ ਕੀਤੀ। ਮੱਥਾ ਟੇਕਣ ਉਪਰੰਤ ਮਜੀਠੀਆ ਲੰਗਰ ਹਾਲ ਪਹੁੰਚੇ, ਜਿਥੇ ਉਹਨਾਂ ਨੇ ਪੰਗਤ 'ਚ ਬੈਠ ਕੇ ਲੰਗਰ ਛਕਿਆ।ਇਸ ਮੌਕੇ ਉਹਨਾਂ ਲੰਗਰ ਹਾਲ 'ਚ ਲੰਗਰ ਵਰਤਾਉਣ ਅਤੇ ਜੂਠੇ ਭਾਂਡੇ ਮਾਂਜਣ ਦੀ ਸੇਵਾ ਵੀ ਨਿਭਾਈ। Sultanpur Lodhi ਹੋਰ ਪੜ੍ਹੋ:ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਪਕਾਉਣ ਲਈ ਨਵੀਂ ਪਹਿਲ, ਹੁਣ ਵਰਤੀ ਜਾਵੇਗੀ ਸੀ.ਐੱਨ.ਜੀ Sultanpur Lodhiਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ ਆਗੂ ਅਤੇ ਕਈ ਪਾਰਟੀ ਵਰਕਰ ਮੌਜੂਦ ਸਨ। ਤੁਹਾਨੂੰ ਦੱਸ ਦਈਏ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। -PTC News


Top News view more...

Latest News view more...

PTC NETWORK
PTC NETWORK