Fri, Apr 26, 2024
Whatsapp

ਸੁਲਤਾਨਪੁਰ ਲੋਧੀ: ਹਰਸਿਮਰਤ ਕੌਰ ਬਾਦਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

Written by  Jashan A -- October 29th 2019 06:03 PM -- Updated: October 29th 2019 06:08 PM
ਸੁਲਤਾਨਪੁਰ ਲੋਧੀ: ਹਰਸਿਮਰਤ ਕੌਰ ਬਾਦਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ: ਹਰਸਿਮਰਤ ਕੌਰ ਬਾਦਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ: ਹਰਸਿਮਰਤ ਕੌਰ ਬਾਦਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ,ਸੁਲਤਾਨਪੁਰ ਲੋਧੀ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸੁਲਤਾਨਪੁਰ ਲੋਧੀ ਦੌਰੇ 'ਤੇ ਹਨ। ਜਿਥੇ ਅੱਜ ਉਹ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰੂ ਸਾਹਿਬ ਜੀ ਦੇ ਚਰਨਾਂ 'ਚ ਮੱਥਾ ਟੇਕਦਿਆਂ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। Harsimrat Kaur Badalਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂ ਵੀ ਮੌਜੂਦ ਰਹੇ, ਜਿਨ੍ਹਾਂ ਨੇ ਗੁਰੂ ਚਰਨਾਂ 'ਚ ਆਪਣੀ ਹਾਜ਼ਰੀ ਲਗਵਾਈ। ਹੋਰ ਪੜ੍ਹੋ: ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ Harsimrat Kaur Badalਤੁਹਾਨੂੰ ਦੱਸ ਦੇਈਏ ਕਿ ਮੱਥਾ ਟੇਕਣ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਮੀਟਿੰਗ ਕੀਤੀ। -PTC News


Top News view more...

Latest News view more...