Advertisment

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ

author-image
Jashan A
Updated On
New Update
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ
Advertisment
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ,ਸੁਲਤਾਨਪੁਰ ਲੋਧੀ: ਪਹਿਲੀ ਪਾਤਸ਼ਾਹੀ ਸਾਹਿਬ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 549 ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਲਈ ਸੁਲਤਾਨਪੁਰ ਲੋਧੀ ਪਹੁੰਚੇ। sadਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਸਰਵਣ ਕੀਤੀ। ਸੁਖਬੀਰ ਸਿੰਘ ਬਾਦਲ ਵੱਲੋਂ ਉਥੇ ਪਹੁੰਚਣ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਉਹਨਾਂ ਨੂੰ ਸਿਰੋਪਾਓ ਭੇਂਟ ਕੀਤਾ ਗਿਆ। sukhbir singh badalਦੱਸਣਯੋਗ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਸੰਗਤਾਂ ‘ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦੌਰਾਨ ਗੁਰਦੁਆਰਾ ਬੇਰ ਸਾਹਿਬ ‘ਚ ਸਵੇਰ ਤੋਂ ਵੱਡੀ ਗਿਣਤੀ ‘ਚ ਸਿੱਖ ਸੰਗਤਾਂ ਗੁਰੂ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚ ਰਹੀਆਂ ਹਨ। —PTC News-
sukhbir-singh-badal punjabi-news latest-punjabi-news sultanpur-lodhi parkash-purab latest-news-in-punjabi news-in-punjabi news-from-punjab happening-news-from-punjab top-punjabi-news sad-party
Advertisment

Stay updated with the latest news headlines.

Follow us:
Advertisment