Fri, Apr 26, 2024
Whatsapp

ਸੁਲਤਾਨਪੁਰ ਲੋਧੀ: ਗਵਰਨਰ ਵੀ.ਪੀ ਸਿੰਘ ਬਦਨੌਰ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ

Written by  Jashan A -- November 23rd 2018 01:02 PM -- Updated: November 23rd 2018 02:31 PM
ਸੁਲਤਾਨਪੁਰ ਲੋਧੀ: ਗਵਰਨਰ ਵੀ.ਪੀ ਸਿੰਘ ਬਦਨੌਰ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ: ਗਵਰਨਰ ਵੀ.ਪੀ ਸਿੰਘ ਬਦਨੌਰ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ: ਗਵਰਨਰ ਵੀ.ਪੀ ਸਿੰਘ ਬਦਨੌਰ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ,ਸੁਲਤਾਨਪੁਰ ਲੋਧੀ: ਪਹਿਲੀ ਪਾਤਸ਼ਾਹੀ ਸਾਹਿਬ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 549 ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਦੇ ਗਵਰਨਰ ਵੀ.ਪੀ ਸਿੰਘ ਬਦਨੌਰ ਸੁਲਤਾਨਪੁਰ ਲੋਧੀ ਪਹੁੰਚ ਚੁਕੇ ਹਨ। ਇਸ ਮੌਕੇ ਉਹਨਾਂ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਦੇ ਹੋਏ ਗੁਰਬਾਣੀ ਸਰਵਣ ਕੀਤੀ। ਦੱਸਣਯੋਗ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਸੰਗਤਾਂ ‘ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦੌਰਾਨ ਗੁਰਦੁਆਰਾ ਬੇਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸਿੱਖ ਸੰਗਤਾਂ ਗੁਰੂ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚ ਰਹੀਆਂ ਹਨ। —PTC News


Top News view more...

Latest News view more...