Sat, Apr 20, 2024
Whatsapp

ਸੁਨਾਮ- ਲਹਿਰਾਗਾਗਾ ਸੜਕ 'ਤੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ

Written by  Shanker Badra -- December 31st 2019 11:17 AM
ਸੁਨਾਮ- ਲਹਿਰਾਗਾਗਾ ਸੜਕ 'ਤੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ

ਸੁਨਾਮ- ਲਹਿਰਾਗਾਗਾ ਸੜਕ 'ਤੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ

ਸੁਨਾਮ- ਲਹਿਰਾਗਾਗਾ ਸੜਕ 'ਤੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ:ਸੁਨਾਮ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਸੁਨਾਮ ਤੋਂ ਸਾਹਮਣੇ ਆਇਆ ਹੈ। ਜਿੱਥੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ (29)ਸੁਖਦਰਸ਼ਨ ਸਿੰਘ ਪੁੱਤਰ ਤਰਸੇਮ ਸਿੰਘ ਉਰਫ਼ ਮਿੱਠੂ ਵਾਸੀ ਗੰਢੂਆਂ ਵਜੋਂ ਹੋਈ ਹੈ। [caption id="attachment_374635" align="aligncenter" width="300"]sunam-Lehragaga Village Chhajli Near Road Accident , death young man ਸੁਨਾਮ- ਲਹਿਰਾਗਾਗਾ ਸੜਕ 'ਤੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ[/caption] ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਬੀਤੀ ਰਾਤ ਮੋਟਰਸਾਈਕਲ 'ਤੇ ਛਾਜਲੀ ਤੋਂ ਆਪਣੇ ਘਰ ਪਰਤ ਰਿਹਾ ਸੀ। ਜਦੋ ਉਹ ਸੁਨਾਮ-ਲਹਿਰਾਗਾਗਾ ਸੜਕ 'ਤੇ ਪਿੰਡ ਛਾਜਲੀ ਵਿਖੇ ਪੈਲੇਸ ਨੇੜੇ ਪੁੱਜਾ ਤਾਂ ਅੱਗਿਓਂ ਆ ਰਹੇ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। [caption id="attachment_374636" align="aligncenter" width="300"]sunam-Lehragaga Village Chhajli Near Road Accident , death young man ਸੁਨਾਮ- ਲਹਿਰਾਗਾਗਾ ਸੜਕ 'ਤੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ[/caption] ਇਸ ਦੌਰਾਨ ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਮੇਹਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। -PTCNews


Top News view more...

Latest News view more...