Fri, Apr 26, 2024
Whatsapp

ਸੁਨੀਲ ਜਾਖੜ ਦੇ ਪਿੰਡ ਪੰਜਕੋਸੀ 'ਚ ਸੁਖਬੀਰ ਬਾਦਲ ਦੀ ਮੀਟਿੰਗ ਨੂੰ ਪਿੰਡ ਵਾਸੀਆਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ ,ਦੇਖੋ ਵੀਡੀਓ

Written by  Shanker Badra -- September 04th 2018 09:23 PM -- Updated: September 04th 2018 09:26 PM
ਸੁਨੀਲ ਜਾਖੜ ਦੇ ਪਿੰਡ ਪੰਜਕੋਸੀ 'ਚ ਸੁਖਬੀਰ ਬਾਦਲ ਦੀ ਮੀਟਿੰਗ ਨੂੰ ਪਿੰਡ ਵਾਸੀਆਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ ,ਦੇਖੋ ਵੀਡੀਓ

ਸੁਨੀਲ ਜਾਖੜ ਦੇ ਪਿੰਡ ਪੰਜਕੋਸੀ 'ਚ ਸੁਖਬੀਰ ਬਾਦਲ ਦੀ ਮੀਟਿੰਗ ਨੂੰ ਪਿੰਡ ਵਾਸੀਆਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ ,ਦੇਖੋ ਵੀਡੀਓ

ਸੁਨੀਲ ਜਾਖੜ ਦੇ ਪਿੰਡ ਪੰਜਕੋਸੀ 'ਚ ਸੁਖਬੀਰ ਬਾਦਲ ਦੀ ਮੀਟਿੰਗ ਨੂੰ ਪਿੰਡ ਵਾਸੀਆਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ ,ਦੇਖੋ ਵੀਡੀਓ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਗੜ ਵਿਚ ਜਾ ਕੇ ਗਰਜੇ ਹਨ। ਇੱਥੇ ਅਬੋਹਰ ਨੇੜੇ ਪੈਂਦੇ ਕਾਂਗਰਸ ਆਗੂ ਦੇ ਜੱਦੀ ਪਿੰਡ ਪੰਜਕੋਸੀ ਵਿਚ ਜਾਖੜ ਦੇ ਘਰ ਦੇ ਬਿਲਕੁੱਲ ਲਾਗੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸ.ਬਾਦਲ ਨੇ ਕਿਹਾ ਕਿ ਮੈਂ ਜਾਖੜ ਅਤੇ ਸਿੱਖਾਂ ਦੀ ਦੁਸ਼ਮਣ ਕਾਂਗਰਸ ਨੂੰ ਲਲਕਾਰ ਕੇ ਕਹਿੰਦਾ ਹਾਂ ਕਿ ਉਹ ਬਾਹਰ ਆ ਕੇ ਸਿਰਲੱਥ ਅਕਾਲੀ ਯੋਧਿਆਂ ਦਾ ਸਾਹਮਣਾ ਕਰਨ। ਸ਼੍ਰੋਮਣੀ ਅਕਾਲੀ ਦਲ ਦੀ ਇਸ ਮੀਟਿੰਗ ਨੂੰ ਪਿੰਡ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।ਇਸ ਮੀਟਿੰਗ ਵਿੱਚ ਵੱਡੀ ਗਿਣਤੀ 'ਚ ਲੋਕ ਪਹੁੰਚੇ ਹੋਏ ਸਨ। https://www.facebook.com/ptcnewsonline/videos/532757443847703/ -PTCNews


Top News view more...

Latest News view more...