ਸੰਨੀ ਦਿਓਲ ਪੁੱਜੇ ਗੁਰਦਾਸਪੁਰ , ਦੂਰਬੀਨ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ

Sunny Deo Binoculars With Gurdwara Sri Kartarpur Sahib Vision
ਸੰਨੀ ਦਿਓਲ ਪੁੱਜੇ ਗੁਰਦਾਸਪੁਰ , ਦੂਰਬੀਨ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ

ਸੰਨੀ ਦਿਓਲ ਪੁੱਜੇ ਗੁਰਦਾਸਪੁਰ , ਦੂਰਬੀਨ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ:ਗੁਰਦਾਸਪੁਰ : ਬਾਲੀਵੁੱਡ ਅਦਾਕਾਰ ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਅੱਜ ਗੁਰਦਾਸਪੁਰ ਪਹੁੰਚੇ ਸਨ।ਇਸ ਦੌਰਾਨ ਸੰਨੀ ਦਿਓਲ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਤਿਆਰ ਹੋ ਰਹੇ ਕਰਤਾਰਪੁਰ ਲਾਂਘੇ ਦਾ ਦੌਰਾ ਕੀਤਾ ਹੈ।ਸੰਨੀ ਦਿਓਲ ਨੇ ਪਾਕਿਸਤਾਨ ਵਿਖੇ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦੂਰਬੀਨ ਨਾਲ ਦਰਸ਼ਨ ਦੀਦਾਰ ਕੀਤੇ ਹਨ।

Sunny Deo Binoculars With Gurdwara Sri Kartarpur Sahib Vision
ਸੰਨੀ ਦਿਓਲ ਪੁੱਜੇ ਗੁਰਦਾਸਪੁਰ , ਦੂਰਬੀਨ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ

ਇਸ ਤੋਂ ਇਲਾਵਾ ਸੰਨੀ ਦਿਓਲ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਹੈ ਅਤੇ ਬਾਅਦ ਵਿੱਚ ਲੋਕਾਂ ਨਾਲ ਮੀਟਿੰਗਾਂ ਕਰ ਰਹੇ ਹਨ।

Sunny Deo Binoculars With Gurdwara Sri Kartarpur Sahib Vision
ਸੰਨੀ ਦਿਓਲ ਪੁੱਜੇ ਗੁਰਦਾਸਪੁਰ , ਦੂਰਬੀਨ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਅੰਮ੍ਰਿਤਸਰ : ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ ਬੱਚੇ ਦੀ ਮੌਤ , ਭੜਕੇ ਲੋਕਾਂ ਨੇ ਸੜਕ ‘ਤੇ ਲਾਇਆ ਜਾਮ

ਇਸ ਦੌਰਾਨ ਸੰਨੀ ਦਿਓਲ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਜਦਕਿ ਐਮਪੀ ਬਣਨ ਤੋਂ ਬਾਅਦ ਉਹ ਪਹਿਲੀ ਵਾਰ ਇੱਥੇ ਪਹੁੰਚੇ ਸਨ।
-PTCNews