Fri, Apr 19, 2024
Whatsapp

ਨਕਸਲੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਇਸ ਤਰ੍ਹਾਂ ਦਿੱਤੀ ਸ਼ਰਧਾਂਜਲੀ

Written by  Jashan A -- May 01st 2019 06:14 PM -- Updated: May 01st 2019 06:19 PM
ਨਕਸਲੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਇਸ ਤਰ੍ਹਾਂ ਦਿੱਤੀ ਸ਼ਰਧਾਂਜਲੀ

ਨਕਸਲੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਇਸ ਤਰ੍ਹਾਂ ਦਿੱਤੀ ਸ਼ਰਧਾਂਜਲੀ

ਨਕਸਲੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਇਸ ਤਰ੍ਹਾਂ ਦਿੱਤੀ ਸ਼ਰਧਾਂਜਲੀ,ਨਵੀਂ ਦਿੱਲੀ: ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ‘ਚ ਨਕਸਲੀਆਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।ਓਥੇ ਨਕਸਲੀਆਂ ਨੇ ਆਈ.ਈ.ਡੀ. ਧਮਾਕੇ ਨਾਲ ਪੁਲਿਸ ਦੇ ਦੋ ਵਾਹਨਾਂ ਨੂੰ ਉਡਾ ਦਿੱਤਾ ਹੈ। [caption id="attachment_290025" align="aligncenter" width="300"]sunny ਨਕਸਲੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਇਸ ਤਰ੍ਹਾਂ ਦਿੱਤੀ ਸ਼ਰਧਾਂਜਲੀ[/caption] ਇਸ ਹਮਲੇ ‘ਚ 16 ਜਵਾਨ ਸ਼ਹੀਦ ਹੋ ਗਏ ਹਨ। ਜਿਸ ਤੋਂ ਬਾਅਦ ਪੂਰੇ ਦੇਸ਼ 'ਚ ਸੋਗ ਦੀ ਲਹਿਰ ਦੌੜ ਗਈ। ਹੋਰ ਪੜ੍ਹੋ:ਸੀਰੀਆ: ਹਵਾਈ ਹਮਲਿਆਂ ਨੇ ਲਈ ਪੰਜ ਹੋਰਾਂ ਦੀ ਜਾਨ ਇਸ ਹਮਲੇ 'ਤੇ ਦੁੱਖ ਪ੍ਰਗਟਾਉਂਦਿਆਂ ਬਾਲੀਵੁੱਡ ਅਦਾਕਾਰ ਅਤੇ ਭਾਜਪਾ ਪਾਰਟੀ ਵਲੋਂ ਗੁਰਦਾਸਪੁਰ ਤੋਂ ਉਮੀਦਵਾਰ ਐਲਾਨੇ ਗਏ ਸੰਨੀ ਦਿਓਲ ਨੇ ਧਮਾਕੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਹੋਰ ਪੜ੍ਹੋ:ਡੈਨਫੋਰਥ ਹਮਲੇ ਦੇ ਦੋਸ਼ੀ ਦੀ ਹੋਈ ਪਹਿਚਾਣ, ਹਿੰਸਾ ਤੋਂ ਬਾਅਦ ਕੀਤਾ ਆਤਮਦਾਹ : ਪੁਲਿਸ ਸ੍ਰੋਤ [caption id="attachment_290027" align="aligncenter" width="300"]sunny ਨਕਸਲੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਇਸ ਤਰ੍ਹਾਂ ਦਿੱਤੀ ਸ਼ਰਧਾਂਜਲੀ[/caption] ਇਸ ਲਈ ਸੰਨੀ ਦਿਓਲ ਨੇ ਬਕਾਇਦਾ ਆਪਣੇ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ,ਜਿਸ 'ਚ ਲਿਖਿਆ ਹੈ ਕਿ ''ਨਕਸਲੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਮੇਰੀ ਸ਼ਰਧਾਂਜਲੀ, ਜਿਨ੍ਹਾਂ ਨੇ ਮਹਾਰਾਸ਼ਟਰ ਦੇ ਗੜ੍ਹਚਿਰੌਲੀ ਵਿਚ ਆਪਣੀ ਜਾਨ ਗੁਆਈ ਹੈ। ਮੈਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਅਤੇ ਜ਼ਖਮੀਆਂ ਦੇ ਛੇਤੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।'' -PTC News ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ:


Top News view more...

Latest News view more...