ਸੰਨੀ ਦਿਓਲ ਦੇ ਚੋਣ ਜਿੱਤਣ ਤੋਂ ਬਾਅਦ ਮਾਂ ਪ੍ਰਕਾਸ਼ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
ਸੰਨੀ ਦਿਓਲ ਦੇ ਚੋਣ ਜਿੱਤਣ ਤੋਂ ਬਾਅਦ ਮਾਂ ਪ੍ਰਕਾਸ਼ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ:ਅੰਮ੍ਰਿਤਸਰ : ਗੁਰਦਾਸਪੁਰ ਤੋਂ ਸੰਸਦ ਸੰਨੀ ਦਿਓਲ ਦੀ ਮਾਤਾ ਅਤੇ ਧਰਮਿੰਦਰ ਦੀ ਪਤਨੀ ਪ੍ਰਕਾਸ਼ ਕੌਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਹੈ।ਓਥੇ ਉਨ੍ਹਾਂ ਨੇ ਸ਼ਰਧਾ ਭਾਵਨਾ ਨਾਲ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਅਤੇ ਪਰਿਕਰਮਾ ਕੀਤੀ ਹੈ।
[caption id="attachment_299865" align="aligncenter" width="300"]
ਸੰਨੀ ਦਿਓਲ ਦੇ ਚੋਣ ਜਿੱਤਣ ਤੋਂ ਬਾਅਦ ਮਾਂ ਪ੍ਰਕਾਸ਼ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ[/caption]
ਜਾਣਕਰੀ ਮੁਤਾਬਕ ਸੰਨੀ ਦਿਓਲ ਦੇ ਚੋਣ ਜਿੱਤਣ ਤੋਂ ਬਾਅਦ ਉਨ੍ਹਾਂ ਦੀ ਮਾਤਾ ਪ੍ਰਕਾਸ਼ ਕੌਰ ਨੇ ਗੁਰੂ ਦੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੈ।
[caption id="attachment_299864" align="aligncenter" width="300"]
ਸੰਨੀ ਦਿਓਲ ਦੇ ਚੋਣ ਜਿੱਤਣ ਤੋਂ ਬਾਅਦ ਮਾਂ ਪ੍ਰਕਾਸ਼ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ[/caption]
ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਮਾਂ ਦੀ ਸਹੁੰ ਖਾ ਕੇ ਮੁੱਕਰਿਆ ਕਾਂਗਰਸੀ ਵਿਧਾਇਕ , ਜੇਕਰ ਜਾਖੜ ਹਾਰ ਗਏ ਤਾਂ ਦੇਣਗੇ ਅਸਤੀਫਾ
ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ ਹੈ।
-PTCNews