December 7th 2025
Cold Wave Alert : ਪੰਜਾਬ ’ਚ ਠੰਢੀਆਂ ਹਵਾਵਾਂ ਨਾਲ ਹੋਰ ਵਧੀ ਠੰਢ, ਪਹਾੜੀ ਇਲਾਕਿਆਂ ’ਚ ਹੋ ਰਹੀ ਬਰਫਬਾਰੀ ਕਾਰਨ ਅਜੇ ਹੋਰ ਵਧੇਗੀ ਠੰਢ
ਦਿੱਲੀ-ਐਨਸੀਆਰ ਸਮੇਤ ਦੇਸ਼ ਭਰ ਦੇ ਜ਼ਿਆਦਾਤਰ ਰਾਜਾਂ ਵਿੱਚ ਭਾਰੀ ਠੰਢ ਪੈ ਰਹੀ ਹੈ। ਇਸ ਦੌਰਾਨ, ਮੌਸਮ ਵਿਭਾਗ ਨੇ ਕੁਝ ਰਾਜਾਂ ਲਈ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ, ਜਿਸ ਨਾਲ ਪਾਰਾ...