ਸੁਪਰਸਟਾਰ ਅੱਲੂ ਅਰਜੁਨ ਪਰਿਵਾਰ ਸਣੇ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ : ਦੱਖਣੀ ਭਾਰਤੀ ਫਿਲਮਾਂ ਦੇ ਸੁਪਰਸਟਾਰ ਅੱਲੂ ਅਰਜੁਨ ਵੀਰਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ ਪਹੁੰਚੇ। ਇੱਥੇ ਉਨ੍ਹਾਂ ਨੇ ਆਪਣੀ ਪਤਨੀ ਤੇ ਬੱਚਿਆਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।
ਅੱਜ ਅੱਲੂ ਅਰਜੁਨ ਦੀ ਪਤਨੀ ਦਾ ਜਨਮਦਿਨ ਹੈ। ਉਹ ਆਪਣੀ ਪਤਨੀ ਦੇ ਜਨਮ ਦਿਨ 'ਤੇ ਮੌਕੇ ਗੁਰੂ ਘਰ ਪੁੱਜੇ ਤੇ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਆਸ਼ੀਰਵਾਦ ਲਿਆ।
-PTC News
ਇਹ ਵੀ ਪੜ੍ਹੋ : ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਖੁੱਲ੍ਹੇਆਮ ਹੁੰਦੇ ਆਪ੍ਰੇਸ਼ਨ, ਲੰਮੇ ਸਮੇਂ ਤੋਂ ਦਰਵਾਜ਼ਾ ਟੁੱਟਿਆ