Sat, Apr 27, 2024
Whatsapp

ਸੁਪਰੀਮ ਕੋਰਟ ਦੇ 5 ਜੱਜਾਂ ਦੀ ਸੰਵਿਧਾਨਿਕ ਬੈਂਚ ਵੱਲੋਂ ਅਯੁੱਧਿਆ ਮਾਮਲੇ 'ਤੇ ਅੱਜ ਕੀਤੀ ਜਾਵੇਗੀ ਸੁਣਵਾਈ

Written by  Shanker Badra -- January 10th 2019 10:18 AM
ਸੁਪਰੀਮ ਕੋਰਟ ਦੇ 5 ਜੱਜਾਂ ਦੀ ਸੰਵਿਧਾਨਿਕ ਬੈਂਚ ਵੱਲੋਂ ਅਯੁੱਧਿਆ ਮਾਮਲੇ 'ਤੇ ਅੱਜ ਕੀਤੀ ਜਾਵੇਗੀ ਸੁਣਵਾਈ

ਸੁਪਰੀਮ ਕੋਰਟ ਦੇ 5 ਜੱਜਾਂ ਦੀ ਸੰਵਿਧਾਨਿਕ ਬੈਂਚ ਵੱਲੋਂ ਅਯੁੱਧਿਆ ਮਾਮਲੇ 'ਤੇ ਅੱਜ ਕੀਤੀ ਜਾਵੇਗੀ ਸੁਣਵਾਈ

ਸੁਪਰੀਮ ਕੋਰਟ ਦੇ 5 ਜੱਜਾਂ ਦੀ ਸੰਵਿਧਾਨਿਕ ਬੈਂਚ ਵੱਲੋਂ ਅਯੁੱਧਿਆ ਮਾਮਲੇ 'ਤੇ ਅੱਜ ਕੀਤੀ ਜਾਵੇਗੀ ਸੁਣਵਾਈ:ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਜੱਜਾਂ ਦੇ ਬੈਂਚ ਵੱਲੋਂ ਅੱਜ ਅਯੁੱਧਿਆ ਮਾਮਲੇ 'ਤੇ ਸੁਣਵਾਈ ਕੀਤੀ ਜਾਵੇਗੀ। [caption id="attachment_238477" align="aligncenter" width="300"]Supreme Court Ayodhya matter Today Hearing
ਸੁਪਰੀਮ ਕੋਰਟ ਦੇ 5 ਜੱਜਾਂ ਦੀ ਸੰਵਿਧਾਨਿਕ ਬੈਂਚ ਵੱਲੋਂ ਅਯੁੱਧਿਆ ਮਾਮਲੇ 'ਤੇ ਅੱਜ ਕੀਤੀ ਜਾਵੇਗੀ ਸੁਣਵਾਈ[/caption] ਸੁਪਰੀਮ ਕੋਰਟ ਦੇ ਪੰਜ ਜੱਜਾਂ ਦੀ ਸੰਵਿਧਾਨਿਕ ਬੈਂਚ ਸਿਆਸੀ ਰੂਪ ਨਾਲ ਸੰਵੇਦਨਸ਼ੀਲ ਅਯੁੱਧਿਆ 'ਚ ਰਾਮ ਜਨਮ ਭੂਮੀ-ਬਾਬਰੀ ਮਸਜਿਦ ਭੂਮੀ ਵਿਵਾਦ ਮਾਮਲੇ 'ਤੇ ਸੁਣਵਾਈ ਕਰੇਗੀ। [caption id="attachment_238476" align="aligncenter" width="300"]Supreme Court Ayodhya matter Today Hearing
ਸੁਪਰੀਮ ਕੋਰਟ ਦੇ 5 ਜੱਜਾਂ ਦੀ ਸੰਵਿਧਾਨਿਕ ਬੈਂਚ ਵੱਲੋਂ ਅਯੁੱਧਿਆ ਮਾਮਲੇ 'ਤੇ ਅੱਜ ਕੀਤੀ ਜਾਵੇਗੀ ਸੁਣਵਾਈ[/caption] ਇਹ ਬੈਂਚ ਇਲਾਹਾਬਾਦ ਹਾਈਕੋਰਟ ਦੇ ਫੈਸਲੇ ਖਿਲਾਫ ਦਾਇਰ ਪਟੀਸ਼ਨ 'ਤੇ ਸੁਣਵਾਈ ਕਰੇਗੀ। -PTCNews


Top News view more...

Latest News view more...