Wed, Apr 24, 2024
Whatsapp

ਰਾਫੇਲ ਮਾਮਲੇ 'ਚ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਸੁਪਰੀਮ ਕੋਰਟ ਨੇ ਪਟੀਸ਼ਨਾਂ ਕੀਤੀਆਂ ਖਾਰਜ

Written by  Jashan A -- December 14th 2018 03:13 PM
ਰਾਫੇਲ ਮਾਮਲੇ 'ਚ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਸੁਪਰੀਮ ਕੋਰਟ ਨੇ ਪਟੀਸ਼ਨਾਂ ਕੀਤੀਆਂ ਖਾਰਜ

ਰਾਫੇਲ ਮਾਮਲੇ 'ਚ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਸੁਪਰੀਮ ਕੋਰਟ ਨੇ ਪਟੀਸ਼ਨਾਂ ਕੀਤੀਆਂ ਖਾਰਜ

ਰਾਫੇਲ ਮਾਮਲੇ 'ਚ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਸੁਪਰੀਮ ਕੋਰਟ ਨੇ ਪਟੀਸ਼ਨਾਂ ਕੀਤੀਆਂ ਖਾਰਜ ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ 36 ਰਾਫੇਲ ਲੜਾਕੂ ਜਹਾਜ਼ਾਂ ਦੀ ਖਰੀਦ ਨੂੰ ਲੈ ਕੇ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਜਿਸ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। [caption id="attachment_228643" align="aligncenter" width="300"]rafail deal ਰਾਫੇਲ ਮਾਮਲੇ 'ਚ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਸੁਪਰੀਮ ਕੋਰਟ ਨੇ ਪਟੀਸ਼ਨਾਂ ਕੀਤੀਆਂ ਖਾਰਜ[/caption] ਦਰਅਸਲ ਹਵਾਈ ਸੈਨਾ ਲਈ ਫਰਾਂਸ ਤੋਂ ਅਰਬਾਂ ਰੁਪਏ ਦੇ ਰਾਫਾਲ ਲੜਾਕੂ ਜਹਾਜ਼ ਖਰੀਦ ਸਮਝੌਤੇ 'ਤੇ ਸਵਾਲ ਉਠਾਉਂਦਿਆਂ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਕਰਾਉਣ ਦੀ ਮੰਗ ਕੀਤੀ ਗਈ ਸੀ। ਰਾਫੇਲ ਮਾਮਲੇ 'ਚ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਸੁਪਰੀਮ ਕੋਰਟ ਨੇ ਪਟੀਸ਼ਨਾਂ ਕੀਤੀਆਂ ਖਾਰਜ ਮੁੱਖ ਜੱਜ ਰੰਜਨ ਗੋਗੋਈ, ਜੱਜ ਸੰਜੇ ਕਿਸ਼ਨ ਕੌਲ ਅਤੇ ਜੱਜ ਕੇ ਐਮ ਜੋਸੇਫ ਦੇ ਬੈਂਚ ਨੇ ਇਸ ਮਾਮਲੇ `ਚ ਦਾਇਰ ਪਟੀਸ਼ਨਾਂ `ਤੇ 14 ਨਵੰਬਰ ਨੂੰ ਸੁਣਵਾਈ ਪੂਰੀ ਕੀਤੀ ਸੀ। [caption id="attachment_228621" align="aligncenter" width="300"]Rafale Deal ਰਾਫੇਲ ਮਾਮਲੇ 'ਚ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਸੁਪਰੀਮ ਕੋਰਟ ਨੇ ਪਟੀਸ਼ਨਾਂ ਕੀਤੀਆਂ ਖਾਰਜ[/caption] ਕੋਰਟ ਨੇ ਕਿਹਾ ਕਿ ਲੜਾਕੂ ਜਹਾਜ਼ਾਂ ਦੀ ਲੋੜ ਹੈ ਅਤੇ ਦੇਸ਼ ਇਨ੍ਹਾਂ ਜਹਾਜ਼ਾਂ ਦੇ ਬਿਨਾਂ ਨਹੀਂ ਰਹਿ ਸਕਦਾ ਹੈ। ਤਿੰਨ ਮੈਂਬਰੀ ਬੈਂਚ ਵੱਲੋਂ ਫੈਸਲਾ ਸੁਣਾਉਂਦੇ ਹੋਏ ਚੀਫ ਜਸਟਿਸ ਗੋਗੋਈ ਨੇ ਕਿਹਾ ਕਿ ਲੜਾਕੂ ਜਹਾਜ਼ਾਂ ਦੀ ਖਰੀਦ ਦੀ ਪ੍ਰਕਿਰਿਆ 'ਚ ਦਖਲਅੰਦਾਜ਼ੀ ਕਰਨ ਦਾ ਕੋਈ ਕਾਰਨ ਨਹੀਂ ਹੈ। -PTC News


Top News view more...

Latest News view more...