ਮਾਮਲਾ SYL ਦਾ: ਸੁਪਰੀਮ ਕੋਰਟ ਵੱਲੋਂ ਪੰਜਾਬ, ਹਰਿਆਣਾ ਤੇ ਕੇਂਦਰ ਨੂੰ ਸਾਂਝੀ ਮੀਟਿੰਗ ਕਰਨ ਦਾ ਹੁਕਮ

SYL Canal Issue : SC directs Punjab, Haryana, Centre government to hold a joint meeting
SYL Canal Issue : SC directs Punjab, Haryana, Centre government to hold a joint meeting

ਮਾਮਲਾ SYL ਦਾ: ਸੁਪਰੀਮ ਕੋਰਟ ਵੱਲੋਂ ਪੰਜਾਬ, ਹਰਿਆਣਾ ਤੇ ਕੇਂਦਰ ਨੂੰ ਸਾਂਝੀ ਮੀਟਿੰਗ ਕਰਨ ਦਾ ਹੁਕਮ,ਨਵੀਂ ਦਿੱਲੀ: ਐੱਸ.ਵਾਈ.ਐੱਲ. (ਸਤਲੁਜ-ਯਮੁਨਾ ਲਿੰਕ) ਨਹਿਰ ਮੁੱਦੇ ‘ਤੇ ਅੱਜ ਸੁਪਰੀਮ ਕੋਰਟ ਨੇ ਸੁਣਵਾਈ ਕੀਤੀ। ਜਿਸ ਦੌਰਾਨ ਉਹਨਾਂ ਨੇ ਇੱਕ ਨਿਰਦੇਸ਼ ਜਾਰੀ ਕੀਤਾ ਹੈ ,ਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਪੰਜਾਬ, ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਬੈਠਕ ਕਰਨ ਲਈ ਕਿਹਾ ਹੈ।

ਕੋਰਟ ਨੇ ਕਿਹਾ ਕਿ ਜੇਕਰ ਮੀਟਿੰਗ ਨਾਲ ਕੋਈ ਨਤੀਜਾ ਨਹੀਂ ਨਿਕਲਦਾ ਤਾਂ ਆਦੇਸ਼ ਜਾਰੀ ਕੀਤਾ ਜਾਵੇ। ਇਸ ਮਾਮਲੇ ‘ਤੇ ਅਗਲੀ ਸੁਣਵਾਈ 3 ਸਤੰਬਰ ਨੂੰ ਕੀਤੀ ਜਾਵੇਗੀ।

-PTC News