Advertisment

ਸੁਪਰੀਮ ਕੋਰਟ ਪਹਿਲੀ ਨਵੰਬਰ ਨੂੰ ਰਾਜੋਆਣਾ ਦੀ ਪਟੀਸ਼ਨ ’ਤੇ ਕਰੇਗੀ ਸੁਣਵਾਈ

author-image
Pardeep Singh
Updated On
New Update
ਸੁਪਰੀਮ ਕੋਰਟ ਪਹਿਲੀ ਨਵੰਬਰ ਨੂੰ ਰਾਜੋਆਣਾ ਦੀ ਪਟੀਸ਼ਨ ’ਤੇ ਕਰੇਗੀ ਸੁਣਵਾਈ
Advertisment
ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਹੋਈ। ਸੁਪਰੀਮ ਕੋਰਟ ਵਿਚ ਬਲਵੰਤ ਸਿੰਘ ਰਾਜੋਆਣਾ ਦੇ ਵਕੀਲ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਨ੍ਹਾਂ ਦੇ ਕਲਾਇੰਟ ਪਿੱਛਲੇ 26 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ। ਸੁਪਰੀਮ ਕੋਰਟ ਪਹਿਲੀ ਨਵੰਬਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਪਟੀਸ਼ਨ 'ਤੇ ਅੰਤਿਮ ਨਿਪਟਾਰੇ ਲਈ ਸੁਣਵਾਈ ਕਰੇਗੀ। ਚੀਫ ਜਸਟਿਸ ਯੂਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਕੇਂਦਰ ਸੁਣਵਾਈ ਦੀ ਅਗਲੀ ਤਰੀਕ ਤੋਂ ਪਹਿਲਾਂ ਉਸ ਦੀ ਰਹਿਮ ਦੀ ਅਪੀਲ 'ਤੇ ਅੰਤਿਮ ਫੈਸਲਾ ਲੈਣ ਲਈ ਆਜ਼ਾਦ ਹੈ।
Advertisment
publive-image ਕੇਂਦਰ ਨੇ ਕੋਰਟ ਵਿੱਚ ਹਲਫਨਾਮਾ ਦਰਜ ਕਰਕੇ ਕਿਹਾ ਹੈ ਕਿ  ਮੌਜੂਦਾ ਸਥਿਤੀ ਵਿੱਚ ਉਸ ਦੀ ਰਹਿਮ ਦੀ ਅਪੀਲ 'ਤੇ ਵਿਚਾਰ ਕਰਨਾ ਮੁਸ਼ਕਲ ਹੈ।
ਇਹ ਵੀ ਪੜ੍ਹੋ: CM ਪੰਜਾਬ ਦੀ ਰਿਹਾਇਸ਼ ਅੱਗੇ ਕਿਸਾਨਾਂ ਦੇ ਧਰਨੇ ਦਾ ਤੀਜਾ ਦਿਨ, ਮੀਂਹ ਦੌਰਾਨ ਟਰਾਲੀਆਂ 'ਚ ਸੰਭਾਲਿਆ ਮੋਰਚਾ
publive-image -PTC News
supreme-court-will-hear-rajoanas-petition-on-november-1
Advertisment

Stay updated with the latest news headlines.

Follow us:
Advertisment