ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵੱਲੋਂ ਪਾਕਿ ਸਥਿਤ ਅੱਤਵਾਦੀ ਟਿਕਾਣਿਆਂ ‘ਤੇ ਹਮਲਿਆਂ ਲਈ ਭਾਰਤੀ ਹਵਾਈ ਸੈਨਾ ਅਤੇ ਪ੍ਰਧਾਨ ਮੰਤਰੀ ਨੂੰ ਸਲਾਮ

Surgical airstrike After Parkash Badal and Sukhbir Badal Indian Air Force and PM Salute
ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵੱਲੋਂ ਪਾਕਿ ਸਥਿਤ ਅੱਤਵਾਦੀ ਟਿਕਾਣਿਆਂ 'ਤੇ ਹਮਲਿਆਂ ਲਈ ਭਾਰਤੀ ਹਵਾਈ ਸੈਨਾ ਅਤੇ ਪ੍ਰਧਾਨ ਮੰਤਰੀ ਨੂੰ ਸਲਾਮ

ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵੱਲੋਂ ਪਾਕਿ ਸਥਿਤ ਅੱਤਵਾਦੀ ਟਿਕਾਣਿਆਂ ‘ਤੇ ਹਮਲਿਆਂ ਲਈ ਭਾਰਤੀ ਹਵਾਈ ਸੈਨਾ ਅਤੇ ਪ੍ਰਧਾਨ ਮੰਤਰੀ ਨੂੰ ਸਲਾਮ:ਚੰਡੀਗੜ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪਾਕਿਸਤਾਨ ਅੰਦਰ ਜਾ ਕੇ ਅੱਤਵਾਦੀ ਟਿਕਾਣਿਆਂ ਉੱਤੇ ਪੂਰੀ ਬਹਾਦਰੀ ਨਾਲ ਹਵਾਈ ਹਮਲੇ ਕਰਨ ਵਾਲੇ ਭਾਰਤੀ ਹਵਾਈ ਸੈਨਾ ਦੇ ਜਾਂਬਾਜ਼ ਜਵਾਨਾਂ ਨੂੰ ਆਪਣਾ ਸਲਾਮ ਭੇਜਿਆ ਹੈ।

Surgical airstrike After Parkash Badal and Sukhbir Badal Indian Air Force and PM Salute
ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵੱਲੋਂ ਪਾਕਿ ਸਥਿਤ ਅੱਤਵਾਦੀ ਟਿਕਾਣਿਆਂ ‘ਤੇ ਹਮਲਿਆਂ ਲਈ ਭਾਰਤੀ ਹਵਾਈ ਸੈਨਾ ਅਤੇ ਪ੍ਰਧਾਨ ਮੰਤਰੀ ਨੂੰ ਸਲਾਮ

ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਹਵਾਈ ਸੈਨਾ ਦੇ ਚੀਫ ਏਅਰਮਾਰਸ਼ਨ ਬਿਰੇਂਦਰ ਸਿੰਘ ਧਨੋਆ ਨੂੰ ਵੀ ਦੁਸ਼ਮਣ ਨੂੰ ਬੇਹਰਕਤ ਕਰਨ ਵਾਲੇ ਇਹਨਾਂ ਹਵਾਈ ਹਮਲਿਆਂ ਲਈ ਮੁਬਾਰਕਬਾਦ ਦਿੱਤੀ ਹੈ।

Surgical airstrike After Parkash Badal and Sukhbir Badal Indian Air Force and PM Salute
ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵੱਲੋਂ ਪਾਕਿ ਸਥਿਤ ਅੱਤਵਾਦੀ ਟਿਕਾਣਿਆਂ ‘ਤੇ ਹਮਲਿਆਂ ਲਈ ਭਾਰਤੀ ਹਵਾਈ ਸੈਨਾ ਅਤੇ ਪ੍ਰਧਾਨ ਮੰਤਰੀ ਨੂੰ ਸਲਾਮ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵੀ ਇਹਨਾਂ ਹਵਾਈ ਹਮਲਿਆਂ ਦੀ ਸ਼ਲਾਘਾ ਕੀਤੀ ਹੈ ਅਤੇ ਪ੍ਰਧਾਨ ਮੰਤਰੀ ਅਤੇ ਹਵਾਈ ਸੈਨਾ ਦੇ ਮੁਖੀ ਨੂੰ ਇਸ ਦੀ ਮੁਬਾਰਕਬਾਦ ਦਿੱਤੀ ਹੈ।
-PTCNews