Mon, Apr 29, 2024
Whatsapp

ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦਾ ਦਿਹਾਂਤ ,ਸ੍ਰੀ ਦਰਬਾਰ ਸਾਹਿਬ ਵਿਖੇ ਨਿਭਾਉਂਦੇ ਸੀ ਸਵਈਏ ਪੜ੍ਹਨ ਦੀ ਸੇਵਾ 

Written by  Shanker Badra -- September 19th 2020 01:42 PM -- Updated: September 19th 2020 01:44 PM
ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦਾ ਦਿਹਾਂਤ ,ਸ੍ਰੀ ਦਰਬਾਰ ਸਾਹਿਬ ਵਿਖੇ ਨਿਭਾਉਂਦੇ ਸੀ ਸਵਈਏ ਪੜ੍ਹਨ ਦੀ ਸੇਵਾ 

ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦਾ ਦਿਹਾਂਤ ,ਸ੍ਰੀ ਦਰਬਾਰ ਸਾਹਿਬ ਵਿਖੇ ਨਿਭਾਉਂਦੇ ਸੀ ਸਵਈਏ ਪੜ੍ਹਨ ਦੀ ਸੇਵਾ 

ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦਾ ਦਿਹਾਂਤ ,ਸ੍ਰੀ ਦਰਬਾਰ ਸਾਹਿਬ ਵਿਖੇ ਨਿਭਾਉਂਦੇ ਸੀ ਸਵਈਏ ਪੜ੍ਹਨ ਦੀ ਸੇਵਾ:ਅੰਮ੍ਰਿਤਸਰ : ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਪਿਛਲੇ ਕਈ ਦਹਾਕਿਆਂ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਸਵਈਏ ਪੜ੍ਹਨ ਦੀ ਸੇਵਾ ਨਿਭਾਉਣ ਵਾਲੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦਾ ਦਿਹਾਂਤ ਹੋ ਗਿਆ ਹੈ। [caption id="attachment_432137" align="aligncenter" width="263"] ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦਾ ਦਿਹਾਂਤ ,ਸ੍ਰੀ ਦਰਬਾਰ ਸਾਹਿਬ ਵਿਖੇ ਨਿਭਾਉਂਦੇ ਰਹੇ ਸਵਈਏ ਪੜ੍ਹਨ ਦੀ ਸੇਵਾ[/caption] ਜੰਮੂ-ਕਸ਼ਮੀਰ ਤੋਂ ਮੋਗਾ ਦੇ ਪਿੰਡ ਸਾਹੋਕੇ ਪੁੱਜੀ ਹੌਲਦਾਰ ਹਰਵਿੰਦਰ ਸਿੰਘ ਦੀ ਮ੍ਰਿਤਕ ਦੇਹ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਬੇ ਸਮੇਂ ਤੋਂ ਅੰਮ੍ਰਿਤ ਵੇਲੇ ਪ੍ਰਕਾਸ਼ ਹੋਣ ਸਮੇਂ ਸਵੱਯੇ ਪੜ੍ਹਨ ਦੀ ਸੇਵਾ ਨਿਭਾਉਂਦੇ ਰਹੇ ਅਤੇ ਚੀਫ ਖਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਤੇ ਪਟਨਾ ਸਾਹਿਬ ਬੋਰਡ ਦੇ ਮੈਂਬਰ ਵੀ ਸਨ। [caption id="attachment_432134" align="aligncenter" width="300"] ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦਾ ਦਿਹਾਂਤ ,ਸ੍ਰੀ ਦਰਬਾਰ ਸਾਹਿਬ ਵਿਖੇ ਨਿਭਾਉਂਦੇ ਰਹੇ ਸਵਈਏ ਪੜ੍ਹਨ ਦੀ ਸੇਵਾ[/caption] ਉਹ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿਚ ਜੇਰੇ ਇਲਾਜ ਸਨ। ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੁਖੀ ਭਾਗ ਸਿੰਘ ਅਣਖੀ ਸਵਿੰਦਰ ਸਿੰਘ ਕੱਥੂਨੰਗਲ ਰਾਜ ਮਹਿੰਦਰ ਸਿੰਘ ਮਜੀਠਾ ਡਾ. ਨਿੱਝਰ, ਡਾ. ਜਸਵਿੰਦਰ ਸਿੰਘ ਢਿੱਲੋਂ ਜਸਵਿੰਦਰ ਸਿੰਘ ਐਡਵੋਕੇਟ ਨੇ ਦੁੱਖ ਦਾ ਪ੍ਰਗਟਾਵਾ। ਜੰਮੂ-ਕਸ਼ਮੀਰ 'ਚ 3 ਸ਼ੱਕੀ ਅੱਤਵਾਦੀ ਗ੍ਰਿਫ਼ਤਾਰ ,ਹਥਿਆਰ ਅਤੇ ਗੋਲਾ ਬਾਰੂਦ ਬਰਾਮਦ [caption id="attachment_432133" align="aligncenter" width="300"] ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦਾ ਦਿਹਾਂਤ ,ਸ੍ਰੀ ਦਰਬਾਰ ਸਾਹਿਬ ਵਿਖੇ ਨਿਭਾਉਂਦੇ ਰਹੇ ਸਵਈਏ ਪੜ੍ਹਨ ਦੀ ਸੇਵਾ[/caption] ਇਸ ਦੇ ਇਲਾਵਾ ਕੁਲਜੀਤ ਸਿੰਘ ਸਿੰਘ ਬ੍ਰਦਰਜ਼ ,ਭਾਈ ਸਵਿੰਦਰਪਾਲ ਸਿੰਘ ਜਗਜੀਤ ਸਿੰਘ ਜੱਗੀ ਜਸਵਿੰਦਰ ਸਿੰਘ ਜੱਸੀ ਤੇਜਿੰਦਰ ਸਿੰਘ ਸਰਦਾਰ ਪਗੜੀ ਹਾਊਸ ਤੇ ਡਾ. ਧਰਮਵੀਰ ਸਿੰਘ ਸਮੇਤ ਹੋਰਨਾਂ ਕਈ ਸ਼ਖ਼ਸੀਅਤਾਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। -PTCNews


Top News view more...

Latest News view more...