Advertisment

ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦਾ ਦਿਹਾਂਤ ,ਸ੍ਰੀ ਦਰਬਾਰ ਸਾਹਿਬ ਵਿਖੇ ਨਿਭਾਉਂਦੇ ਸੀ ਸਵਈਏ ਪੜ੍ਹਨ ਦੀ ਸੇਵਾ 

author-image
Shanker Badra
Updated On
New Update
ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦਾ ਦਿਹਾਂਤ ,ਸ੍ਰੀ ਦਰਬਾਰ ਸਾਹਿਬ ਵਿਖੇ ਨਿਭਾਉਂਦੇ ਸੀ ਸਵਈਏ ਪੜ੍ਹਨ ਦੀ ਸੇਵਾ 
Advertisment
ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦਾ ਦਿਹਾਂਤ ,ਸ੍ਰੀ ਦਰਬਾਰ ਸਾਹਿਬ ਵਿਖੇ ਨਿਭਾਉਂਦੇ ਸੀ ਸਵਈਏ ਪੜ੍ਹਨ ਦੀ ਸੇਵਾ:ਅੰਮ੍ਰਿਤਸਰ : ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਪਿਛਲੇ ਕਈ ਦਹਾਕਿਆਂ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਸਵਈਏ ਪੜ੍ਹਨ ਦੀ ਸੇਵਾ ਨਿਭਾਉਣ ਵਾਲੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦਾ ਦਿਹਾਂਤ ਹੋ ਗਿਆ ਹੈ। publive-image ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦਾ ਦਿਹਾਂਤ ,ਸ੍ਰੀ ਦਰਬਾਰ ਸਾਹਿਬ ਵਿਖੇ ਨਿਭਾਉਂਦੇ ਰਹੇ ਸਵਈਏ ਪੜ੍ਹਨ ਦੀ ਸੇਵਾ
Advertisment
ਜੰਮੂ-ਕਸ਼ਮੀਰ ਤੋਂ ਮੋਗਾ ਦੇ ਪਿੰਡ ਸਾਹੋਕੇ ਪੁੱਜੀ ਹੌਲਦਾਰ ਹਰਵਿੰਦਰ ਸਿੰਘ ਦੀ ਮ੍ਰਿਤਕ ਦੇਹ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਬੇ ਸਮੇਂ ਤੋਂ ਅੰਮ੍ਰਿਤ ਵੇਲੇ ਪ੍ਰਕਾਸ਼ ਹੋਣ ਸਮੇਂ ਸਵੱਯੇ ਪੜ੍ਹਨ ਦੀ ਸੇਵਾ ਨਿਭਾਉਂਦੇ ਰਹੇ ਅਤੇ ਚੀਫ ਖਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਤੇ ਪਟਨਾ ਸਾਹਿਬ ਬੋਰਡ ਦੇ ਮੈਂਬਰ ਵੀ ਸਨ। publive-image ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦਾ ਦਿਹਾਂਤ ,ਸ੍ਰੀ ਦਰਬਾਰ ਸਾਹਿਬ ਵਿਖੇ ਨਿਭਾਉਂਦੇ ਰਹੇ ਸਵਈਏ ਪੜ੍ਹਨ ਦੀ ਸੇਵਾ ਉਹ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿਚ ਜੇਰੇ ਇਲਾਜ ਸਨ। ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੁਖੀ ਭਾਗ ਸਿੰਘ ਅਣਖੀ ਸਵਿੰਦਰ ਸਿੰਘ ਕੱਥੂਨੰਗਲ ਰਾਜ ਮਹਿੰਦਰ ਸਿੰਘ ਮਜੀਠਾ ਡਾ. ਨਿੱਝਰ, ਡਾ. ਜਸਵਿੰਦਰ ਸਿੰਘ ਢਿੱਲੋਂ ਜਸਵਿੰਦਰ ਸਿੰਘ ਐਡਵੋਕੇਟ ਨੇ ਦੁੱਖ ਦਾ ਪ੍ਰਗਟਾਵਾ। ਜੰਮੂ-ਕਸ਼ਮੀਰ 'ਚ 3 ਸ਼ੱਕੀ ਅੱਤਵਾਦੀ ਗ੍ਰਿਫ਼ਤਾਰ ,ਹਥਿਆਰ ਅਤੇ ਗੋਲਾ ਬਾਰੂਦ ਬਰਾਮਦ publive-image ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦਾ ਦਿਹਾਂਤ ,ਸ੍ਰੀ ਦਰਬਾਰ ਸਾਹਿਬ ਵਿਖੇ ਨਿਭਾਉਂਦੇ ਰਹੇ ਸਵਈਏ ਪੜ੍ਹਨ ਦੀ ਸੇਵਾ ਇਸ ਦੇ ਇਲਾਵਾ ਕੁਲਜੀਤ ਸਿੰਘ ਸਿੰਘ ਬ੍ਰਦਰਜ਼ ,ਭਾਈ ਸਵਿੰਦਰਪਾਲ ਸਿੰਘ ਜਗਜੀਤ ਸਿੰਘ ਜੱਗੀ ਜਸਵਿੰਦਰ ਸਿੰਘ ਜੱਸੀ ਤੇਜਿੰਦਰ ਸਿੰਘ ਸਰਦਾਰ ਪਗੜੀ ਹਾਊਸ ਤੇ ਡਾ. ਧਰਮਵੀਰ ਸਿੰਘ ਸਮੇਤ ਹੋਰਨਾਂ ਕਈ ਸ਼ਖ਼ਸੀਅਤਾਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। -PTCNews-
latest-news punjab-news news-in-punjabi news-in-punjab surinder-singh-rumalyan-wale
Advertisment

Stay updated with the latest news headlines.

Follow us:
Advertisment