0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਰਿੰਦਰ ਸਿੰਘ ਭੂਲੇਵਾਲ ਰਾਠਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰ ਬਣਨ ਤੋਂ ਪਹਿਲਾਂ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਿਚੋਂ ਇੱਕ ਵੀ ਵਾਅਦਾ ਪੂਰਾ ਕਰਨ ਵਿੱਚ ਫੇਲ ਸਾਬਤ ਹੋਈ ਹੈ। ਸੁਰਿੰਦਰ ਸਿੰਘ ਭੂਲੇਵਾਲ ਰਾਠਾਂ ਨੇ ਇਲਜ਼ਾਮ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਵਿੱਚ ਜੋ ਪਿੱਛਲੀ ਸਰਕਾਰ ਨੇ ਕਰਜ਼ਾ ਲਿਆ ਸੀ ਉਸਦੀ ਜਾਂਚ ਕਰਵਾਈ ਜਾਵੇਗੀ ਪਰ ਜਾਂਚ ਕਰਵਾਉਣ ਦੀ ਬਜਾਏ ਪੰਜਾਬ ਸਰਕਾਰ ਨੇ 60 ਦਿਨਾਂ ਵਿੱਚ 8 ਹਜਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਲੈ ਲਿਆ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਜਨਤਾ ਨੂੰ ਇਸਦਾ ਹਿਸਾਬ ਦੇਵੇ।
Share this article
If you liked this article share it with your friends.they will thank you later