0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਆਮ ਆਦਮੀ ਪਾਰਟੀ ਸਰਕਾਰ ਨੇ ਆਜ਼ਾਦੀ ਦਿਹਾੜੇ ਵਾਲੇ ਦਿਨ ਲਗਭਗ 100 ਆਮ ਆਦਮੀ ਕਲੀਨਿਕਾਂ ਦਾ ਆਗਾਜ਼ ਕੀਤਾ ਹੈ ਪਰ ਕੁਝ ਦਿਨਾਂ ਵਿੱਚ ਹੀ ਆਮ ਆਦਮੀ ਕਲੀਨਿਕਾਂ ਦੀ ਪੋਲ੍ਹ ਖੁੱਲ੍ਹਣ ਲੱਗ ਪਈ ਹੈ। ਕਲੀਨਿਕਾਂ ਵਿੱਚ ਪ੍ਰਬੰਧ ਡਾਵਾਂਡੋਲ ਹੋਣ ਕਾਰਨ ਮਰੀਜ਼ਾਂ ਦੀ ਭਾਰੀ ਖੱਜਲ-ਖੁਆਰੀ ਹੋ ਰਹੀ ਹੈ। ਸ਼ਹਿਰ ਦੀ ਪੀ.ਡਬਲਿਊ.ਡੀ. ਕਲੋਨੀ 'ਚ ਖੋਲ੍ਹੇ ਆਮ ਆਦਮੀ ਪਾਰਟੀ ਕਲੀਨਿਕ ਦਾ ਡਾਕਟਰ ਦੋ ਦਿਨ ਡਿਊਟੀ ਕਰਨ ਮਗਰੋਂ ਤੀਜੇ ਦਿਨ ਨੌਕਰੀ ਤੋਂ ਅਸਤੀਫ਼ਾ ਦੇ ਗਿਆ। ਇਸ ਕਾਰਨ ਪੰਜਾਬ ਸਰਕਾਰ ਦੀ ਇਹ ਸਕੀਮ ਵਿਰੋਧੀਆਂ ਦੇ ਨਿਸ਼ਾਨੇ ਉਤੇ ਆ ਗਈ ਹੈ ਤੇ ਇਸ ਉਤੇ ਸਵਾਲੀਆਂ ਨਿਸ਼ਾਨ ਖੜ੍ਹੇ ਹੋ ਰਹੇ ਹਨ।
Share this article
If you liked this article share it with your friends.they will thank you later