0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਐਤਵਾਰ ਦੇਰ ਸ਼ਾਮ ਨੂੰ ਮੁਹਾਲੀ ਸਿਟੀ ਸੈਂਟਰ-2 ਵਿਚ ਇੱਕ ਨਿਰਮਾਣ ਅਧੀਨ ਇਮਾਰਤ ਵਿੱਚ ਡਬਲ ਬੇਸਮੈਂਟ ਦੀ ਖੁਦਾਈ ਦੌਰਾਨ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਕ ਬੇਸਮੈਂਟ 'ਚ ਕੱਚੀ ਮਿੱਟੀ ਡਿੱਗਣ ਕਾਰਨ 8 ਲੋਕ ਦੱਬੇ ਗਏ ਹਨ। ਪ੍ਰਸ਼ਾਸਨ ਅਤੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।
Share this article
If you liked this article share it with your friends.they will thank you later