0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਪੰਜਾਬ ਐਡਵੋਕੇਟ ਜਨਰਲ ਅਨਮੋਲ ਰਤਨ ਦੇ ਅਸਤੀਫੇ ਮਗਰੋਂ ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ਨੂੰ ਲੈ ਕੇ ਭੰਬਲਭੂਸਾ ਬਰਕਰਾਰ ਹੈ। ਇਸ ਨਾਲ ਪੰਜਾਬ ਦਾ ਏਜੀ ਦਫ਼ਤਰ ਮੁੜ ਵਿਵਾਦਾਂ ਵਿੱਚ ਘਿਰ ਗਿਆ ਹੈ। ਬੀਤੇ ਦਿਨ ਸੋਸ਼ਲ ਮੀਡੀਆ ਉਤੇ ਵਿਨੋਦ ਘਈ ਨੂੰ ਐਡਵੋਕੇਟ ਜਨਰਲ ਨਿਯੁਕਤ ਕਰਨ ਦੀਆਂ ਚਰਚਾਵਾਂ ਦਾ ਦੌਰ ਜ਼ੋਰਾਂ ਉਤੇ ਸੀ। ਹਾਲਾਂਕਿ ਇਸ ਸਬੰਧੀ ਕੋਈ ਵੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ ਸੀ। ਅਜੇ ਤੱਕ ਵਿਨੋਦ ਘਈ ਨੂੰ ਏਜੀ ਨਿਯੁਕਤ ਕਰਨ ਬਾਰੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ।
Share this article
If you liked this article share it with your friends.they will thank you later