0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਅੰਗਦ ਸੈਣੀ ਦੀ ਕਾਂਗਰਸ ਵਿੱਚ ਵਾਪਸੀ ਹੋ ਗਈ ਹੈ। ਚੋਣਾਂ ਦੌਰਾਨ ਪਾਰਟੀ ਵਿੱਚ ਟਿਕਟ ਨਾ ਮਿਲਣ ਕਾਰਨ ਅੰਗਦ ਸੈਣੀ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਸੀ। ਸੂਬਾ ਕਾਂਗਰਸ ਪ੍ਰਧਾਨ ਨੇ ਅੱਜ ਅੰਗਦ ਸੈਣੀ ਨੂੰ ਘਰ-ਘਰ ਜਾ ਕੇ ਕਾਂਗਰਸ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੰਗਦ ਸੈਣੀ ਦਾ ਸਨਮਾਨ ਕਰ ਕੇ ਕਾਂਗਰਸ ਵਿੱਚ ਵਾਪਸੀ ਕਰਵਾਈ।
Share this article
If you liked this article share it with your friends.they will thank you later